ਚੱਕਰਵਾਤ ਅਲਫ੍ਰੇਡ ਵਿੱਚ ਮਦਦ ਲਈ ਰੱਖਿਆ ਬਲ ਦੇ 120 ਕਰਮਚਾਰੀ ਤੁਰੰਤ ਹੋਣਗੇ ਨਿਊ ਸਾਊਥ ਵੇਲਜ਼ ਲਈ ਰਵਾਨਾ

ANTHONY ALBANESE CYCLONE ALFRED PRESSER

ਆਸਟ੍ਰੇਲੀਆਈ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਸ਼ੁੱਕਰਵਾਰ, 7 ਮਾਰਚ, 2025 ਨੂੰ ਕੈਨਬਰਾ ਵਿੱਚ ਵਿਖੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨਾਲ ਗੱਲ ਕਰਦੇ ਹੋਏ।(AAP Image/Lukas Coch) NO ARCHIVING Source: AAP / LUKAS COCH/AAPIMAGE

ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ੀ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਚੱਕਰਵਾਤ ਅਲਫ੍ਰੇਡ ਵਿੱਚ ਮਦਦ ਕਰਨ ਲਈ ਆਸਟ੍ਰੇਲੀਆਈ ਰੱਖਿਆ ਬਲ ਦੇ 120 ਕਰਮਚਾਰੀਆਂ ਨੂੰ ਤੁਰੰਤ ਨਿਊ ਸਾਊਥ ਵੇਲਜ਼ ਲਈ ਰਵਾਨਾ ਹੋਣ ਦੀ ਬੇਨਤੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਮੌਸਮ ਵਿਗਿਆਨ ਬਿਊਰੋ ਦੀ ਤਾਜ਼ਾ ਭਵਿਖਬਾਣੀ ਨੇ ਚੱਕਰਵਾਤ ਅਲਫ੍ਰੇਡ ਦੇ ਲੈਂਡਫਾਲ ਹੋਣ ਦੇ ਸਮੇਂ ਨੂੰ ਸ਼ਨੀਵਾਰ ਸਵੇਰੇ ਦੇਰ ਨਾਲ, ਲਗਭਗ 11 ਵਜੇ (AEDT) ਤੱਕ ਵਧਾ ਦਿੱਤਾ ਹੈ। ਇਸਦੇ ਨਾਲ ਹੀ ਦਿਨ ਦੀਆਂ ਹੋਰ ਅਹਿਮ ਖ਼ਬਰਾਂ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share