ਪੰਜਾਬੀ ਡਾਇਸਪੋਰਾ: ਨਿਊਜ਼ੀਲੈਂਡ 'ਚ ਟੀਕਾਕਰਨ ਦੀ ਦਰ 'ਚ ਕਮੀ ਕਾਰਨ ਖਸਰੇ ਦੇ ਮਾਮਲੇ ਵੱਧਣ ਦੀ ਸੰਭਾਵਨਾ

More Australians Eligible For Fourth COVID-19 Vaccination Booster Following ATAGI Recommendation

A representative image of a person receiving vaccination. Credit: Asanka Ratnayake/Getty Images

ਨਿਊਜ਼ੀਲੈਂਡ ਸਿਹਤ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਇਸ ਵਾਰ ਦੇਸ਼ 'ਚ ਖਸਰੇ ਦੇ ਮਾਮਲੇ ਵੱਧਣ ਦਾ ਖਦਸ਼ਾ ਹੈ। ਇਸ ਵਾਰ ਨਿਊਜ਼ੀਲੈਂਡ 'ਚ ਟੀਕਾਕਰਨ ਦੀ ਦਰ 80 ਫੀਸਦ ਰਹੀ ਜੋ ਕਿ 95 ਫੀਸਦ ਹੋਣੀ ਲਾਜ਼ਮੀ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਖ਼ਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।


🔊 ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, Sਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share