ਖ਼ਬਰਨਾਮਾ: ਅਕਤਾਉ ਨੇੜੇ ਅਜ਼ਰਬਾਈਜਾਨੀ ਏਅਰਲਾਈਨਰ ਹਾਦਸੇ ਵਿੱਚ 38 ਲੋਕਾਂ ਦੀ ਮੌਤ।

Azerbaijan Airlines passenger plane crashes near Aktau, Kazakhstan

Azerbaijan Airlines Embraer ERJ-190AR passenger plane flying from Baku to Grozny crashed some three kilometres away from the city of Aktau. According to preliminary information, the incident was caused by a collision between the aircraft and a flock of birds. Source: EPA / STR/EPA

ਕਜ਼ਾਖ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਕਤਾਊ ਹਵਾਈ ਅੱਡੇ ਕੋਲ ਹੋਏ ਅਜ਼ਰਬਾਈਜਾਨੀ ਏਅਰਲਾਈਨ ਦੇ ਜਹਾਜ਼ ਦੇ ਹਾਦਸਾਗ੍ਰਸਤ ਹੋਣ ਨਾਲ 38 ਲੋਕਾਂ ਦੀ ਮੌਤ ਹੋ ਗਈ। ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਇਹ ਹਾਦਸਾ ਪੰਛੀਆਂ ਦੇ ਝੁੰਡ ਨਾਲ ਟਕਰਾਉਣ ਕਾਰਨ ਵਾਪਰਿਆ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you