ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਦੀਆਂ ਪ੍ਰਾਪਤੀਆਂ ਅਤੇ ਖਬਰਾਂ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।
ਪੰਜਾਬੀ ਡਾਇਸਪੋਰਾ: ਕੈਨੇਡਾ ਨੇ ਘਟਾਇਆ ਭਾਰਤੀ ਵਿਦਿਆਰਥੀਆਂ ਦਾ ਦਾਖਲਾ, ਵੀਜ਼ਿਆਂ ਵਿੱਚ 42% ਦੀ ਗਿਰਾਵਟ
41% decline in student visas processed by Canada in Q4 2023 Credit: Getty
'ਇਮੀਗ੍ਰੇਸ਼ਨ, ਰਫਿਊਜੀਜ਼ ਅਤੇ ਸਿਟੀਜ਼ਨਸ਼ਿਪ ਕੈਨੇਡਾ' (ਆਈ ਆਰ ਸੀ ਸੀ) ਪੋਰਟਲ ਦੇ ਤਾਜ਼ਾ ਅੰਕੜਿਆਂ ਅਨੁਸਾਰ ਅਕਤੂਬਰ-ਦਸੰਬਰ 2022 ਦੀ ਤੁਲਨਾ ਵਿੱਚ, 2023 ਦੀ ਆਖਰੀ ਤਿਮਾਹੀ ਵਿੱਚ ਕੈਨੇਡਾ ਦੁਆਰਾ ਭਾਰਤੀ ਵਿਦਿਆਰਥੀ ਅਰਜ਼ੀਆਂ ਦੀ ਗਿਣਤੀ ਵਿੱਚ 42% ਦੀ ਕਮੀ ਆਈ ਹੈ। ਭਾਰਤ ਅਤੇ ਕੈਨੇਡਾ ਦਰਮਿਆਨ ਕੂਟਨੀਤਕ ਤਣਾਅ ਦਾ ਅਸਰ 2023 ਦੀ ਦਸੰਬਰ ਤਿਮਾਹੀ ਵਿੱਚ ਕੈਨੇਡਾ ਦੁਆਰਾ ਪ੍ਰੋਸੈਸ ਕੀਤੇ ਗਏ ਭਾਰਤੀ ਵਿਦਿਆਰਥੀ ਵੀਜ਼ਿਆਂ ਵਿੱਚ ਵਿਆਪਕ ਤੌਰ ਤੇ ਨਜ਼ਰ ਆਇਆ ਹੈ। ਹੋਰ ਵੇਰਵੇ ਲਈ ਪਰਮਿੰਦਰ ਸਿੰਘ 'ਪਾਪਾਟੋਏਟੋਏ' ਦੇ ਹਵਾਲੇ ਨਾਲ ਇਹ ਖਾਸ ਰਿਪੋਰਟ ਸੁਣੋ...
Share