ਪੰਜਾਬੀ ਡਾਇਸਪੋਰਾ: ਘਿਓ ਤੇ ਮੱਖਣ ਚੋਰੀ ਕਰਨ ਦੇ ਦੋਸ਼ 'ਚ ਕੈਨੇਡਾ 'ਚ 6 ਪੰਜਾਬੀ ਨੌਜਵਾਨ ਗ੍ਰਿਫਤਾਰ

Arrests

Credit: Victoria Police

ਕਾਫੀ ਸਮੇਂ ਤੋਂ ਕੈਨੇਡਾ 'ਚ ਘਿਓ ਅਤੇ ਮੱਖਣ ਦੀ ਚੋਰੀ ਦੀਆਂ ਵਾਰਦਾਤਾਂ ਹੋ ਰਹੀਆਂ ਸਨ। ਕੈਨੇਡਾ ਦੇ ਪੀਲ ਖੇਤਰ ਦੀ ਪੁਲਿਸ ਨੇ ਇਸ 'ਤੇ ਕਾਰਵਾਈ ਕਰਦਿਆਂ ਸੁਖਮੰਦਰ ਸਿੰਘ, ਦਲਵਲ ਸਿੱਧੂ, ਵਿਸ਼ਵਜੀਤ ਸਿੰਘ, ਕਮਲਦੀਪ ਸਿੰਘ, ਹਰਕੀਰਤ ਸਿੰਘ ਅਤੇ ਨਵਦੀਪ ਚੌਧਰੀ ਨੂੰ ਗ੍ਰਿਫਤਾਰ ਕੀਤਾ ਹੈ। ਇਹ ਅਤੇ ਡਾਇਸਪੋਰਾ ਦੀਆਂ ਹੋਰ ਖਬਰਾਂ ਲਈ ਸੁਣੋ ਇਹ ਪੌਡਕਾਸਟ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share