ਖ਼ਬਰਨਾਮਾ: 7.2 ਬਿਲੀਅਨ ਡਾਲਰ ਨਾਲ ਅਪਗ੍ਰੇਡ ਹੋਏਗਾ ਬਰੂਸ ਹਾਈਵੇਅ

Bruce Highway QLD

ਫੈਡਰਲ ਸਰਕਾਰ ਨੇ ਬਰੂਸ ਹਾਈਵੇਅ ਨੂੰ ਅਪਗ੍ਰੇਡ ਕਰਨ ਦਾ ਕੀਤਾ ਐਲਾਨ। (AAP Image/Darren England) NO ARCHIVING Credit: DARREN ENGLAND/AAPIMAGE

ਫੈਡਰਲ ਸਰਕਾਰ ਨੇ ਬਰੂਸ ਹਾਈਵੇਅ ਨੂੰ ਅਪਗ੍ਰੇਡ ਕਰਨ ਲਈ 7.2 ਬਿਲੀਅਨ ਡਾਲਰ ਫੰਡ ਦੇਣ ਦਾ ਐਲਾਨ ਕੀਤਾ ਹੈ। ਇਹ ਹਾਈਵੇਅ ਬ੍ਰਿਸਬੇਨ ਅਤੇ ਕੇਨਸ ਵਿਚਕਾਰ ਲਗਭਗ 1700 ਕਿਲੋਮੀਟਰ ਤੱਕ ਫੈਲਿਆ ਹੋਇਆ ਹੈ। ਇਹ ਵਾਅਦਾ ਬਰੂਸ ਹਾਈਵੇਅ 'ਤੇ ਘਾਤਕ ਹਾਦਸਿਆਂ ਵਿੱਚ ਵਾਧੇ ਤੋਂ ਬਾਅਦ ਆਇਆ ਹੈ। ਸੜਕ ਦੇ ਇਸ ਹਿੱਸੇ ਨੂੰ ਠੀਕ ਕਰਨ ਲਈ ਕਿਸੇ ਵੀ ਸਰਕਾਰ ਦੁਆਰਾ ਕੀਤਾ ਗਿਆ ਇਹ ਸਭ ਤੋਂ ਵੱਡਾ ਨਿਵੇਸ਼ ਹੈ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share