ਖਬਰਨਾਮਾ: ਨੈਸ਼ਨਲ ਰਗਬੀ ਲੀਗ ਵਿੱਚ ਸ਼ਾਮਲ ਹੋਣ ਲਈ ਪਾਪੂਆ ਨਿਊ ਗਿਨੀ ਟੀਮ ਲਈ ਕਰਾਰ

AUSTRALIA PNG LEADERS PRESSER

ਆਸਟ੍ਰੇਲੀਆ ਅਤੇ ਪਾਪੂਆ ਨਿਊ ਗਿਨੀ ਦੇ ਪ੍ਰਧਾਨਮੰਤਰੀ ਦੀ ਸਿਡਨੀ ਵਿੱਚ ਪ੍ਰੈਸ ਕਾਨਫਰੰਸ। Source: AAP / MICK TSIKAS/AAPIMAGE

ਆਸਟ੍ਰੇਲੀਆ ਅਤੇ ਪਾਪੂਆ ਨਿਊ ਗਿਨੀ ਨੇ 2028 ਤੋਂ ਪੀ-ਐਨ-ਜੀ ਟੀਮ ਲਈ ਨੈਸ਼ਨਲ ਰਗਬੀ ਲੀਗ ਵਿੱਚ ਸ਼ਾਮਲ ਹੋਣ ਲਈ ਇੱਕ ਕਰਾਰ ਕੀਤਾ ਹੈ। 10 ਸਾਲਾਂ ਦੀ ਇਸ ਡੀਲ ਦੇ ਤਹਿਤ, ਆਸਟ੍ਰੇਲੀਆ 600 ਮਿਲੀਅਨ ਡਾਲਰ ਦਾ ਯੋਗਦਾਨ ਦੇ ਰਿਹਾ ਹੈ। ਬਦਲੇ ਵਿੱਚ, ਪਾਪੂਆ ਨਿਊ ਗਿਨੀ ਦੋਵਾਂ ਦੇਸ਼ਾਂ ਵਿਚਕਾਰ "ਰਣਨੀਤਕ ਵਿਸ਼ਵਾਸ" ਕਹੇ ਜਾਣ ਵਾਲੇ ਸਮਝੌਤੇ 'ਤੇ ਹਸਤਾਖਰ ਕਰਨ ਲਈ ਸਹਿਮਤ ਹੋ ਗਿਆ ਹੈ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share