ਖ਼ਬਰਨਾਮਾ: ਕਰਮਚਾਰੀਆਂ ਦੀਆਂ ਤਨਖਾਹਾਂ ਦੀ ਚੋਰੀ ਰੋਕਣ ਲਈ 1 ਜਨਵਰੀ ਤੋਂ ਲਾਗੂ ਹੋਵੇਗਾ ਨਵਾਂ ਕਾਨੂੰਨ

The economy is picking up, and wages are about to climb

Source: AAP

ਕਰਮਚਾਰੀਆਂ ਦੀਆਂ ਤਨਖਾਹਾਂ ਦੀ ਚੋਰੀ ਨੂੰ ਅਪਰਾਧਿਕ ਜੁਰਮ ਬਣਾਉਣ ਵਾਲੇ ਨਵੇਂ ਕਾਨੂੰਨ ਭਲਕੇ 1 ਜਨਵਰੀ ਬੁੱਧਵਾਰ ਤੋਂ ਲਾਗੂ ਹੋ ਜਾਣਗੇ। ਇਸ ਕਾਨੂੰਨ ਦੇ ਤਹਿਤ ਕਰਮਚਾਰੀਆਂ ਨੂੰ ਜਾਣਬੁੱਝ ਕੇ ਘੱਟ ਭੁਗਤਾਨ ਕਰਨਾ ਅਪਰਾਧ ਮੰਨਿਆ ਜਾਵੇਗਾ।ਅਜਿਹਾ ਕਰਨ ਵਾਲੇ ਕਿਸੇ ਵਿਅਕਤੀ ਲਈ ਵੱਧ ਤੋਂ ਵੱਧ ਸਜ਼ਾ ਜਾਂ ਫਿਰ 10 ਸਾਲ ਦੀ ਕੈਦ, ਜੁਰਮਾਨਾ, ਜਾਂ ਦੋਵੇਂ ਵੀ ਹੋ ਸਕਦੇ ਹਨ। ਕਿਸੇ ਕੰਪਨੀ ਲਈ ਵੱਧ ਤੋਂ ਵੱਧ ਜੁਰਮਾਨਾ ਲੱਖਾਂ ਵਿੱਚ ਹੋ ਸਕਦਾ ਹੈ। ਸਰਕਾਰੀ ਫਰੰਟਬੈਂਚਰ ਸਿੱਖਿਆ ਮੰਤਰੀ ਜੇਸਨ ਕਲੇਰ ਦਾ ਕਹਿਣਾ ਹੈ ਕਿ ਗਲਤ ਕੰਮ ਕਰਨ ਵਾਲੇ ਮਾਲਕਾਂ ਨੂੰ ਸਜ਼ਾ ਦਿੱਤੀ ਜਾਵੇਗੀ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share