ਖ਼ਬਰਨਾਮਾ: ਨਵੀਂ ਰਿਪੋਰਟ ਮੁਤਾਬਕ ਮੁਸਲਿਮ ਆਸਟ੍ਰੇਲੀਅਨਜ਼ ਵਿਰੁੱਧ ਦੁਰਵਿਵਹਾਰ ਦੀਆਂ ਘਟਨਾਵਾਂ ਦੁੱਗਣੀਆਂ ਤੋਂ ਵੀ ਵੱਧ

Ignoring Islamophobia will only entrench the problem more deeply.

A new report finds Islamophobia is on the rise in Australia. Source: AAP / AAP Image/Lukas Coch

ਮੋਨਾਸ਼ ਯੂਨੀਵਰਸਿਟੀ ਦੀ ਇੱਕ ਨਵੀਂ ਰਿਪੋਰਟ ਦਰਸਾਉਂਦੀ ਹੈ ਕਿ ਮੁਸਲਿਮ ਔਰਤਾਂ ਅਤੇ ਕੁੜੀਆਂ ਨੂੰ 60 ਪ੍ਰਤੀਸ਼ਤ ਸਰੀਰਕ ਹਮਲਿਆਂ, 79 ਪ੍ਰਤੀਸ਼ਤ ਜ਼ੁਬਾਨੀ ਹਮਲਿਆਂ ਅਤੇ ਥੁੱਕਣ ਦੀਆਂ ਸਾਰੀਆਂ ਘਟਨਾਵਾਂ ਵਿੱਚ ਨਿਸ਼ਾਨਾ ਬਣਾਇਆ ਗਿਆ ਸੀ। ਜਿਨ੍ਹਾਂ ਵਿੱਚੋਂ ਲਗਭਗ ਸਾਰੀਆਂ ਮਰਦਾਂ ਦੁਆਰਾ ਕੀਤੀਆਂ ਗਈਆਂ ਸਨ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share