ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਨਾਮਾ: ਇੱਕ ਸਰਵੇਖਣ ਅਨੁਸਾਰ ਸੰਘੀ ਬਜਟ ਤੋਂ ਬਾਅਦ ਸਰਕਾਰ ਦੀ ਪ੍ਰਸਿੱਧੀ ਵਧੀ

Australian Treasurer Jim Chalmers (AAP Image/Lukas Coch) NO ARCHIVING Source: AAP / LUKAS COCH/AAPIMAGE
ਨਿਊਜ਼ਪੋਲ ਦੁਆਰਾ ਕੀਤੇ ਇੱਕ ਸਰਵੇਖਣ ਵਿੱਚ ਪਤਾ ਚੱਲਿਆ ਹੈ ਕਿ ਸੰਘੀ ਬਜਟ ਤੋਂ ਬਾਅਦ ਸਰਕਾਰ ਦੀ ਪ੍ਰਸਿੱਧੀ ਪਹਿਲਾਂ ਨਾਲੋਂ ਵੱਧ ਹੋ ਗਈ ਹੈ। ਇਕ ਅਖਬਾਰ ਵਿੱਚ ਇਹ ਸਰਵੇਖਣ ਪ੍ਰਕਾਸ਼ਿਤ ਕੀਤਾ ਗਿਆ ਹੈ। ਇਸ ਬਾਰੇ ਅਤੇ ਦਿਨ ਦੀਆਂ ਹੋਰ ਖਬਰਾਂ ਬਾਰੇ ਇਸ ਪੌਡਕਾਸਟ ਰਾਹੀਂ ਜਾਣੋ।
Share