ਸਾਹਿਤ ਅਤੇ ਕਲਾ: ਪਾਕਿਸਤਾਨ ਦੇ ਗੁਜਰਾਂਵਾਲਾ ਇਲਾਕੇ ਦੇ ਏਮਨਾਬਾਦ ਵਿਚਲੇ ਗੁਰੂਦਵਾਰਿਆਂ ਬਾਰੇ ਜਾਣਕਾਰੀ

Aiman Abad 1.jpg

ਪਾਕਿਸਤਾਨ ਸਤਿਥ ਗੁਰੂਦਵਾਰਾ ਰੋੜੀ ਸਾਹਿਬ Credit: Supplied by Masood Malhi

ਲਹਿੰਦੇ ਪੰਜਾਬ ਦੇ ਗੁਜਰਾਂਵਾਲੇ ਦੇ ਸ਼ਹਿਰ ਏਮਨਾਬਾਦ ਵਿੱਚ ਬਹੁਤ ਸਾਰੇ ਗੁਰਦੁਆਰਾ ਸਾਹਿਬ ਮੌਜੂਦ ਹਨ। ਏਮਨਾਬਾਦ ਦੇ ਇਲਾਕੇ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਨੇ ਖ਼ਾਸ ਆਪਣੀ ਇਬਾਦਤ ਲਈ ਚੁਣਿਆ ਸੀ। ਗੁਰਦੁਆਰਾ ਰੋੜੀ ਸਾਹਿਬ ਸਮੇਤ ਕਈ ਹੋਰ ਗੁਰਦਆਰਿਆਂ ਬਾਰੇ ਜਾਣਕਾਰੀ ਪ੍ਰਾਪਤ ਕਰੋ ਇਸ ਪੋਡਕਾਸਟ ਰਾਹੀਂ....


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you