ਕਸ਼ਮੀਰ ਹਮਲੇ ਤੋਂ ਬਾਅਦ ਆਸਟ੍ਰੇਲੀਆ ਨੇ ਭਾਰਤ ਦੀ ਯਾਤਰਾ ਲਈ ਜਾਰੀ ਕੀਤੀ ਚੇਤਾਵਨੀ

travel advisory for australians traveling to India.png

ਭਾਰਤੀ ਅਧਿਕਾਰੀਆਂ ਨੇ ਪੰਜਾਬ ਦੇ ਅਟਾਰੀ ਬਾਰਡਰ 'ਤੇ ਇੰਟੀਗ੍ਰੇਟਿਡ ਚੈੱਕ ਪੋਸਟ (ICP) ਨੂੰ ਤੁਰੰਤ ਪ੍ਰਭਾਵ ਨਾਲ ਬੰਦ ਕਰ ਦਿੱਤਾ ਹੈ। Credit: Pexels

ਕਸ਼ਮੀਰ ਵਿੱਚ ਹੋਏ ਹਮਲੇ ਤੋਂ ਬਾਅਦ, ਆਸਟ੍ਰੇਲੀਆ ਨੇ ਇੱਥੇ ਦੇ ਲੋਕਾਂ ਨੂੰ ਭਾਰਤ ਦੀ ਯਾਤਰਾ ਕਰਨ ਮੌਕੇ ਸਾਵਧਾਨੀ ਵਰਤਣ ਲਈ ਕਿਹਾ ਹੈ। ਇਸ ਸਬੰਧੀ ਅਧਿਕਾਰਕ ਬਿਆਨ ਰਾਹੀਂ ਭਾਰਤ ਵਿੱਚ 'ਅੱਤਵਾਦ ਅਤੇ ਅਪਰਾਧ ਦੇ ਖ਼ਤਰੇ ਅਤੇ ਸਿਵਲ ਅਸ਼ਾਂਤੀ ਦੇ ਜੋਖਮ' ਦਾ ਹਵਾਲਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ ਆਸਟ੍ਰੇਲੀਆ ਤੋਂ ਪਾਕਿਸਤਾਨ ਅਤੇ ਪਾਕਿਸਤਾਨ ਤੋਂ ਭਾਰਤ ਯਾਤਰਾ ਕਰਨ ਵਾਲਿਆਂ ਲਈ ਵੀ ਹੋਰ ਚੇਤਾਵਨੀਆਂ ਹਨ। ਪੰਜਾਬ ਦੇ ਕਈ ਇਲਾਕੇ ਵੀ ਪਾਬੰਦੀ ਦੇ ਘੇਰੇ ਵਿੱਚ ਹਨ। ਹੋਰ ਵੇਰਵੇ ਲਈ ਸੁਣੋ ਇਹ ਰਿਪੋਰਟ...


LISTEN TO
Punjabi_05052025_traveladvisory image

ਕਸ਼ਮੀਰ ਹਮਲੇ ਤੋਂ ਬਾਅਦ ਆਸਟ੍ਰੇਲੀਆ ਨੇ ਭਾਰਤ ਦੀ ਯਾਤਰਾ ਲਈ ਜਾਰੀ ਕੀਤੀ ਚੇਤਾਵਨੀ

SBS Punjabi

04:30

🔊 ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share