ਖਬਰਨਾਮਾਂ: ਅਮਰੀਕਾ ਦੇ ਟੈਰਿਫ ਕਾਰਨ ਪ੍ਰਭਾਵਿਤ ਉਦਯੋਗਾਂ ਨੂੰ ਸਰਕਾਰ ਦਵੇਗੀ ਮਾਲੀ ਸਹਾਇਤਾ

anthony.jpg

Source: AAP

ਅਮਰੀਕਾ ਵੱਲੋਂ ਕੁੱਝ ਚੀਜ਼ਾਂ 'ਤੇ ਟੈਰਿਫ ਵਧਾਉਣ ਤੋਂ ਬਾਅਦ ਸਰਕਾਰ ਨੇ ਐਲਾਨ ਕੀਤਾ ਹੈ ਕਿ ਪ੍ਰਭਾਵਿਤ ਹੋਣ ਵਾਲੇ ਉਦਯੋਗਾਂ ਦੀ ਸਹਾਇਤਾ ਲਈ 50 ਮਿਲੀਅਨ ਡਾਲਰ ਖਰਚ ਕੀਤੇ ਜਾਣਗੇ। ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share