ਚੋਣਾਂ ਚਾਹੇ ਕੋਈ ਵੀ ਜਿੱਤੇ, ਆਸਟ੍ਰੇਲੀਆ ਨੂੰ ਮਿਲੇਗਾ ਪਹਿਲਾ 'ਹਿੰਦੂ-ਸਕੂਲ'

Peter Dutton pledges millions for Australia's first Hindu school after Labor commitment

Peter Dutton pledges millions for Australia's first Hindu school after Labor commitment. Credit: Facebook/ PeterDuttonMP

ਲੇਬਰ ਪਾਰਟੀ ਵੱਲੋਂ ਆਸਟ੍ਰੇਲੀਆ 'ਚ ਪਹਿਲਾ ਹਿੰਦੂ ਸਕੂਲ ਸਥਾਪਿਤ ਕਰਨ ਦੇ ਕਦਮ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਵਿਰੋਧੀ ਗੱਠਜੋੜ ਨੇ ਵੀ ਇਸ ਪ੍ਰੋਜੈਕਟ 'ਤੇ ਲੱਖਾਂ ਖਰਚ ਕਰਨ ਦਾ ਵਾਅਦਾ ਕੀਤਾ ਹੈ। ਕੀ ਹੈ ਪੂਰੀ ਜਾਣਕਾਰੀ ਅਤੇ ਸਰਕਾਰ ਸਮੇਤ ਵਿਰੋਧੀ ਧਿਰ ਦੇ ਇਸ ਵਾਅਦੇ ਬਾਰੇ ਭਾਈਚਾਰੇ ਦੇ ਨੁੰਮਾਇਦਿਆਂ ਦਾ ਕੀ ਕਹਿਣਾ ਹੈ, ਜਾਨਣ ਲਈ ਸੁਣੋ ਇਹ ਪੌਡਕਾਸਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you