ਆਸਟ੍ਰੇਲੀਆ-ਭਾਰਤ ਵਪਾਰਕ ਸੰਬੰਧ ਹੋਰ ਮਜ਼ਬੂਤ ਬਣਾਉਣ ਲਈ ਨਵਾਂ ਯੋਜਨਾ ਪੱਤਰ

Roadmap_India_Australia

Prime Minister Anthony Albanese launches a New Roadmap for Australia's Economic Engagement with India. Credit: Supplied/Department of Foreign Affairs and Trade

ਆਸਟ੍ਰੇਲੀਆ ਨੇ ਭਾਰਤ ਨਾਲ ਵਪਾਰ ਅਤੇ ਨਿਵੇਸ਼ ਨੂੰ ਹੋਰ ਵਧਾਉਣ ਲਈ ਇੱਕ ਨਵੀਂ ਯੋਜਨਾ ਪੇਸ਼ ਕੀਤੀ ਹੈ। ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਅਨੁਸਾਰ ਇਹ ਪਹਿਲ ਆਸਟ੍ਰੇਲੀਆਈ ਕਾਰੋਬਾਰਾਂ ਲਈ ਨਵੇਂ ਮੌਕੇ ਖੋਲ੍ਹਣ, ਨੌਕਰੀਆਂ ਬਣਾਉਣ ਅਤੇ ਸਪਲਾਈ ਚੇਨਾਂ ਨੂੰ ਹੋਰ ਮਜ਼ਬੂਤ ਕਰਨ ਲਈ ਬਣਾਈ ਗਈ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share