ਵਿਕਟੋਰੀਆ ਵਿੱਚ ਆਸਟ੍ਰੇਲੀਆ ਦੇ 'ਸਭ ਤੋਂ ਸਖ਼ਤ ਜ਼ਮਾਨਤ ਕਾਨੂੰਨ' ਪੇਸ਼

JACINTA ALLAN VICTORIA POLICE ANNOUNCEMENT

(L-R) Victoria Police Minister Anthony Carbines and Victoria Police Acting Chief Commissioner Rick Nugent during an announcement at Victoria Police Headquarters in Melbourne, Thursday, March 13, 2025. (AAP Image/James Ross) NO ARCHIVING Source: AAP / JAMES ROSS/AAPIMAGE

ਜੇਸਿੰਟਾ ਐਲਨ ਦੀ ਲੇਬਰ ਸਰਕਾਰ ਵਿਕਟੋਰੀਆ ਵਾਸੀਆਂ ਨੂੰ ਸੁਰੱਖਿਅਤ ਰੱਖਣ ਲਈ ਆਸਟ੍ਰੇਲੀਆ ਦੇ ਸਭ ਤੋਂ ਸਖ਼ਤ ਜ਼ਮਾਨਤ ਕਾਨੂੰਨ ਪੇਸ਼ ਕਰੇਗੀ ਤਾਂ ਜੋ ਦੁਬਾਰਾ ਅਪਰਾਧ ਕਰਨ ਵਾਲਿਆਂ ਨੂੰ ਰੋਕਿਆ ਜਾ ਸਕੇ। ਪਿਛਲੇ ਕੁਝ ਸਮੇਂ ਵਿੱਚ ਇਸ ਸਬੰਧ ਵਿਚ ਮੰਗ ਕਾਫੀ ਵੱਧ ਰਹੀ ਸੀ। ਇਸ ਬਾਰੇ ਰਿਪੋਰਟ ਇਸ ਪੌਡਕਾਸਟ ਰਾਹੀਂ ਜਾਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you