ਬਾਲੀਵੁੱਡ ਗੱਪਸ਼ੱਪ: ਫਿਲਮ ਸ਼ੌਂਕੀ ਸਰਦਾਰ ਦੇ ਸੈਟ ਤੇ ਸਟੰਟ ਕਰਦੇ ਜ਼ਖ਼ਮੀ ਹੋਏ ਗੁਰੂ ਰੰਧਾਵਾ

Guru Randhawa hospital.jpg

ਗਾਇਕ ਤੇ ਅਦਾਕਾਰ ਗੁਰੂ ਰੰਧਾਵਾ ਹਸਪਤਾਲ ਵਿੱਚ Credit: Mahesh Kumar

ਮਸ਼ਹੂਰ ਗਾਇਕ, ਗੀਤਕਾਰ ਅਤੇ ਅਦਾਕਾਰ ਗੁਰੂ ਰੰਧਾਵਾ ਨਵੀਂ ਬਣ ਰਹੀ ਫਿਲਮ 'ਸ਼ੌਂਕੀ ਸਰਦਾਰ' ਦੇ ਸੈਟ ਉੱਤੇ ਕੀਤੇ ਆਪਣੇ ਪਹਿਲੇ ਸਟੰਟ ਵਿੱਚ ਜ਼ਖ਼ਮੀ ਹੋ ਗਏ ਹਨ। ਉਨ੍ਹਾਂ ਕਿਹਾ ਹੈ ਕਿ ਸੈੱਟ ਉੱਤੇ ਕੀਤੇ ਸਟੰਟ ਦੇਖਣ ਵਿੱਚ ਤਾਂ ਬਹੁਤ ਚੰਗੇ ਲਗਦੇ ਹਨ, ਪਰ ਇਹਨਾਂ ਨੂੰ ਕਰਨਾ ਬਹੁਤ ਹੀ ਔਖਾ ਹੁੰਦਾ ਹੈ। ਇਹ, ਅਤੇ ਫ਼ਿਲਮੀ ਦੁਨੀਆ ਨਾਲ ਜੁੜੀਆਂ ਹੋਰ ਬਹੁਤ ਸਾਰੀਆਂ ਖ਼ਬਰਾਂ ਲਈ ਸੁਣੋ ਸਾਡੀ ਹਫਤਾਵਾਰੀ ਬਾਲੀਵੁੱਡ ਗੱਪਸ਼ੱਪ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you