ਬਾਲੀਵੁੱਡ ਗੱਪਸ਼ੱਪ: ਗਿੱਪੀ ਗਰੇਵਾਲ ਦੀ ਫ਼ਿਲਮ 'ਅਕਾਲ' ਵਿਵਾਦਾਂ ਵਿੱਚ

cutout pics (1).png

ਇਸ ਹਫਤੇ ਦੀਆਂ ਹੋਰ ਬਾਲੀਵੁੱਡ ਦੀਆਂ ਖਬਰਾਂ ਨਾਲ ਪੇਸ਼ ਹੈ ਬਾਲੀਵੁੱਡ ਦਾ ਖਬਰਨਾਮਾਂ। Credit: Supplied by Harpreet Kaur

ਪੰਜਾਬੀ ਗਾਇਕ ਅਤੇ ਅਦਾਕਾਰ ਗਿੱਪੀ ਗਰੇਵਾਲ ਦੀ ਨਵੀਂ ਪੰਜਾਬੀ ਫਿਲਮ 'ਅਕਾਲ' ਵਿੱਚ ਸਿੱਖ ਕਿਰਦਾਰਾਂ ਨੂੰ ਕਥਿਤ ਤੌਰ ਉੱਤੇ ਗਲਤ ਢੰਗ ਨਾਲ ਦਿਖਾਉਣ ਉੱਤੇ ਵਿਵਾਦ ਛਿੜਿਆ ਹੈ। ਆਲੋਚਕਾਂ ਦਾ ਕਹਿਣਾ ਹੈ ਕਿ ਸਿੱਖ ਕਿਰਦਾਰ ਇਸ ਫਿਲਮ ਵਿੱਚ ਸ਼ਰਾਬ ਅਤੇ ਤੰਬਾਕੂ ਦਾ ਸੇਵਨ ਕਰਦੇ ਦਿਖਾਏ ਗਏ ਹਨ ਜਿਸ ਕਾਰਨ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ। ਇਹ ਅਤੇ ਇਸ ਹਫਤੇ ਦੀਆਂ ਹੋਰ ਬਾਲੀਵੁੱਡ ਦੀਆਂ ਖਬਰਾਂ ਲਈ ਇਹ ਪੌਡਕਾਸਟ ਸੁਣੋ....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share