ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਬਾਲੀਵੁੱਡ ਗੱਪਸ਼ੱਪ: ਪੰਜਾਬੀ ਗਾਇਕਾਂ ਨੇ ਸਮੁੱਚੇ ਭਾਰਤ ਵਾਸੀਆਂ ਨੂੰ ਨੱਚਣ ਲਾਇਆ
R to L: AP Dhillon, Diljit Dosanjh, Karan Aujla, Yo Yo Honey Singh. Punjabi music artists. Credit: Foreground: Supplied/Instagram. Background: Pexels/ Vishu R Nair.
ਸਾਲ 2024 ਦੇ ਅਖੀਰ ਵਿੱਚ ਦਿਲਜੀਤ ਦੋਸਾਂਝ, ਕਰਨ ਔਜਲਾ ਅਤੇ ਏਪੀ ਢਿੱਲੋਂ ਨੇ ਭਾਰਤ ਦੇ ਵੱਖ-ਵੱਖ ਸ਼ਹਿਰਾਂ ਵਿੱਚ ਆਪੋ ਆਪਣੇ ਟੂਰ ਕੀਤੇ ਸਨ ਅਤੇ ਹੁਣ 2025 ਵਿੱਚ ਹਨੀ ਸਿੰਘ ਵੀ ਆਪਣਾ 'ਮਿਲੀਅਨੇਅਰ ਟੂਰ' ਫ਼ਰਵਰੀ ਵਿੱਚ ਸ਼ੁਰੂ ਕਰਨ ਜਾ ਰਹੇ ਹਨ। ਦਿੱਲੀ, ਮੁੰਬਈ, ਰਾਜਸਥਾਨ ਅਤੇ ਭਾਰਤ ਦੇ ਹੋਰਨਾਂ ਕਈ ਸੂਬਿਆਂ ਵਿੱਚ ਇਹਨਾਂ ਪੰਜਾਬੀ ਗਾਇਕਾਂ ਦੇ ਗੀਤਾਂ 'ਤੇ ਲੋਕ ਅਸ਼-ਅਸ਼ ਕਰ ਰਹੇ ਹਨ। ਇਸ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ।
Share