ਭਾਰਤ-ਪਾਕਿ ਵਿਚਕਾਰ ਤਣਾਅ ਕਾਰਨ ਦਹਿਸ਼ਤ ਹੇਠ ਪੰਜਾਬ ਦੇ ਸਰਹੱਦੀ ਇਲਾਕੇ

Indian Fighter Jet Crashes in Kashmir Amid Cross-Border Airstrike

Security personnel are near the scene after an aircraft crashed in Wuyan Pampore area of Pulwama district of India on May 7, 2025. India launched airstrikes on Pakistan and Pakistan-administered Kashmir on May 7, while Pakistan claims it shut down two Indian jets. Photo by Basit Zargar/Middle East Images/ABACAPRESS.COM. Source: ABACA / Middle East Images/ABACA/PA

ਭਾਰਤ ਵੱਲੋਂ 6-7 ਮਈ ਦੀ ਰਾਤ ਨੂੰ ਪਾਕਿਸਤਾਨ ਵਿੱਚ ਕੀਤੀ ਗਈ ਏਅਰ ਸਟਰਾਈਕ ਤੋਂ ਬਾਅਦ ਜਿੱਥੇ ਦੋਵਾਂ ਮੁਲਕਾਂ ਵਿੱਚ ਤਣਾਅ ਵਾਲਾ ਮਾਹੌਲ ਬਣਿਆ ਹੋਇਆ ਹੈ, ਉੱਥੇ ਹੀ ਭਾਰਤ-ਪਾਕਿ ਸਰਹੱਦ ’ਤੇ ਪੈਂਦੇ ਪੰਜਾਬ ਦੇ ਪਿੰਡ ਵੀ ਦਹਿਸ਼ਤ ਦੇ ਸਾਏ ਹੇਠ ਹਨ। ਇਸ ਬਾਬਤ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਦੇ ਇਲਾਕੇ ਡੇਰਾ ਬਾਬਾ ਦੇ ਵਸਨੀਕ ਆਨੰਦ ਗਿੱਲ ਨੇ ਸਾਰਾ ਹਾਲ ਬਿਆਨ ਕੀਤਾ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵੀਜਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

ਹੋਰ ਜਾਣਕਾਰੀ ਲਈ ਸਾਨੂੰ ਅਤੇ 'ਤੇ ਫਾਲੋ ਕਰੋ।

Share

Recommended for you