ਪੰਜਾਬੀ ਡਾਇਸਪੋਰਾ: ਆਰਥਿਕ ਮੰਦੀ ਨਾਲ ਜੂਝ ਰਹੇ ਨਿਊਜ਼ੀਲੈਂਡ ਵਿੱਚ ਬਾਕਸਿੰਗ ਡੇਅ 'ਤੇ ਹੋਈ ਭਾਰੀ ਖਰੀਦਦਾਰੀ

BOXING DAY SALES SYDNEY

People in queue for shopping. Credit: AAPIMAGE

ਨਿਊਜ਼ੀਲੈਂਡ ਵਾਸੀਆਂ ਵੱਲੋਂ ਬਾਕਸਿੰਗ ਡੇਅ ਦੇ ਮੌਕੇ 'ਤੇ 67.7 ਮਿਲੀਅਨ ਡਾਲਰ ਦੀ ਖਰੀਦਦਾਰੀ ਕੀਤੀ ਗਈ ਜੋ ਕਿ ਪਿਛਲੇ ਸਾਲ ਦੇ ਮੁਕਾਬਲੇ 13 ਫੀਸਦ ਵੱਧ ਹੈ। ਵਿਦੇਸ਼ਾਂ ਵਿੱਚ ਵੱਸਦੇ ਪੰਜਾਬੀਆਂ ਬਾਰੇ ਹੋਰ ਜਾਣਕਾਰੀ ਲਈ ਸੁਣੋ ਇਹ ਖਾਸ ਰਿਪੋਰਟ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share