ਪ੍ਰਵਾਸੀ ਔਰਤਾਂ ਵਿੱਚ ਦਿਲ ਦੇ ਦੌਰੇ ਦੌਰਾਨ ਮਦਦ ਨਾ ਮੰਗਣ ਦਾ ਇੱਕ ਵੱਡਾ ਕਾਰਨ ਭਾਸ਼ਾ ਤੇ ਜਾਗਰੂਕਤਾ ਦੀ ਘਾਟ

AMBULANCE VICTORIA STOCK

Ambulances are seen outside of the Royal Melbourne Hospital in Melbourne, Thursday, July 25, 2024. (AAP Image/James Ross) NO ARCHIVING Source: AAP / JAMES ROSS/AAPIMAGE

ਇੱਕ ਨਵੇਂ ਸਰਵੇਖਣ ਵਿੱਚ ਪਾਇਆ ਗਿਆ ਹੈ ਕਿ ਜੇਕਰ ਦਿਲ ਦੇ ਦੌਰੇ ਦੇ ਲੱਛਣ ਦਿਖਾਈ ਦਿੰਦੇ ਹਨ ਤਾਂ ਲਗਭਗ ਇੱਕ ਤਿਹਾਈ ਲੋਕ ਟ੍ਰਿਪਲ ਓ ਕਾਲ ਨਹੀਂ ਕਰਨਗੇ। ਪਰ ਮਾਹਰ ਕਹਿੰਦੇ ਹਨ ਕਿ ਜਦੋਂ ਕਿਸੇ ਨੂੰ ਦਿਲ ਦਾ ਦੌਰਾ ਪੈ ਰਿਹਾ ਹੁੰਦਾ ਹੈ ਤਾਂ ਹਰ ਮਿੰਟ ਬਹੁਤ ਮਹੱਤਵਪੂਰਨ ਹੁੰਦਾ ਹੈ, ਅਤੇ ਲੋਕਾਂ ਨੂੰ ਮਦਦ ਮੰਗਣ ਤੋਂ ਡਰਣਾ ਨਹੀਂ ਚਾਹੀਦਾ। ਸੁਣੋ ਪੂਰੀ ਜਾਣਕਾਰੀ ਇਸ ਪੌਡਕਾਸਟ ਵਿੱਚ....


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you