ਖ਼ਬਰਨਾਮਾ : ਪ੍ਰਧਾਨ ਮੰਤਰੀ ਐਲਬਨੀਜ਼ੀ ਤੇ ਪੀਟਰ ਡਟਨ ਨੇ ਦਿੱਤੇ ਕ੍ਰਿਸਮਸ ਸੰਦੇਸ਼

Federal Opposition Leader Anthony Albanese

Federal Opposition Leader Anthony Albanese Source: AAP / AAP Image/Dan Himbrechts

ਪ੍ਰਧਾਨ ਮੰਤਰੀ ਐਂਥਨੀ ਐਲਬਨੀਜ਼ੀ ਨੇ ਆਪਣੇ ਕ੍ਰਿਸਮਸ ਸੰਦੇਸ਼ ਵਿੱਚ ਮੈਡੀਕਲ ਤੇ ਐਮਰਜੈਂਸੀ ਕਰਮਚਾਰੀਆਂ ਅਤੇ ਰੱਖਿਆ ਬਲਾਂ ਦਾ ਧੰਨਵਾਦ ਕੀਤਾ ਹੈ ਕਿ ਇਨ੍ਹਾਂ ਲੋਕਾਂ ਨੇ ਦੂਸਰਿਆਂ ਦੀ ਮਦਦ ਕਰਨ ਲਈ ਆਪਣਾ ਕ੍ਰਿਸਮਸ ਤਿਆਗ ਦਿੱਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਇਹ ਸਭ ਲੋਕ ਜਸ਼ਨ ਦੇ ਇਸ ਸੀਜ਼ਨ ਨੂੰ ਸੰਭਵ ਬਣਾਉਣ ਲਈ ਬਹੁਤ ਕੁਝ ਕਰਦੇ ਹਨ।ਓਧਰ, ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਨੇ ਆਸਟ੍ਰੇਲੀਅਨ ਲੋਕਾਂ ਦੀ ਉਸ ਭਾਵਨਾ ਦਾ ਜ਼ਿਕਰ ਕੀਤਾ ਹੈ, ਜੋ ਇੱਕ ਮੁਸ਼ਕਿਲ ਸਮੇਂ ਦੌਰਾਨ ਵੀ ਚੜ੍ਹਦੀ ਕਲਾ ਵਿੱਚ ਰਹੀ ਹੈ।


Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ
'ਤੇ ਫਾਲੋ ਕਰੋ।

Share

Recommended for you