ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।
ਬਾਲੀਵੁੱਡ ਗੱਪਸ਼ੱਪ: ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਅਤੇ ਹੋਰ ਕਈ ਕਲਾਕਾਰਾਂ ਨੂੰ ਮਿਲੀ ਪਾਕਿਸਤਾਨ ਤੋਂ ਈ-ਮੇਲ ਰਾਹੀਂ ਧਮਕੀ

ਕਾਮੇਡੀਅਨ ਕਪਿਲ ਸ਼ਰਮਾ Credit: Foreground: Getty/ Prodip Guha. Background: Pexels/Cottonbro Studio
ਕਾਮੇਡੀਅਨ ਕਪਿਲ ਸ਼ਰਮਾ, ਰਾਜਪਾਲ ਯਾਦਵ, ਸੁਗੰਧਾ ਮਿਸ਼ਰਾ ਅਤੇ ਕੋਰੀਓਗ੍ਰਾਫਰ ਰੈਮੋ ਡਿਸੂਜ਼ਾ ਨੂੰ ਪਾਕਿਸਤਾਨ ਤੋਂ ਈ-ਮੇਲ ਜ਼ਰੀਏ ਜਾਨੋ ਮਾਰਨ ਦੀ ਧਮਕੀ ਮਿਲੀ ਹੈ। ਈ-ਮੇਲ ਭੇਜਣ ਵਾਲੇ ਨੇ ਲਿਖਿਆ ਹੈ 'ਕਿ ਅਸੀਂ ਤੁਹਾਡੀ ਐਕਟੀਵਿਟੀ 'ਤੇ ਨਜ਼ਰ ਬਣਾਏ ਹੋਏ ਹਾਂ ਤੇ ਇਸ ਧਮਕੀ ਨੂੰ ਗੰਭੀਰਤਾ ਨਾਲ ਲੈਣਾ'। ਇਸ ਖ਼ਬਰ ਦਾ ਪੂਰਾ ਵੇਰਵਾ ਅਤੇ ਹੋਰ ਬਾਲੀਵੁੱਡ ਖ਼ਬਰਾਂ ਜਾਨਣ ਲਈ ਸੁਣੋ ਇਸ ਹਫਤੇ ਦੀ ਬਾਲੀਵੁੱਡ ਗੱਪਸ਼ੱਪ।
Share