ਭਾਰਤ ਵਿੱਚ ਕਰੋਨਾਵਾਇਰਸ ਦੇ ਪ੍ਰਕੋਪ ਦੌਰਾਨ 'ਨੈਤਿਕ ਅਤੇ ਵਿੱਤੀ ਸਹਾਇਤਾ' ਪ੍ਰਦਾਨ ਕਰਨ ਦੀ ਲੋੜ ਉੱਤੇ ਜ਼ੋਰ

India Coronavirus

Family members of Covid-19 patients queue outside an oxygen cylinder refilling centre Source: Hindustan Times/Sipa USA

ਭਾਰਤ ਵਿੱਚ ਕਰੋਨਾਵਾਇਰਸ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਚਲਦਿਆਂ ਬਹੁਤ ਸਾਰੇ ਦੇਸ਼ ਅਤੇ ਸੰਸਥਾਵਾਂ ਲਾਗ ਨਾਲ ਜੂਝ ਰਹੇ ਲੋਕਾਂ ਲਈ ਸਹਾਇਤਾ ਪ੍ਰਦਾਨ ਕਰ ਰਹੀਆਂ ਹਨ। ਸਿਡਨੀ ਨਿਵਾਸੀ ਗੁਰਨਾਮ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ਼ ਗੱਲ ਕਰਦਿਆਂ ਪ੍ਰਭਾਵਿਤ ਲੋਕਾਂ ਦੀ ਮੱਦਦ ਲਈ ਸਭ ਨੂੰ ਅੱਗੇ ਆਉਣ ਦੀ ਲੋੜ ਉੱਤੇ ਜ਼ੋਰ ਦਿੱਤਾ ਹੈ।


ਗੁਰਨਾਮ ਸਿੰਘ ਨਾਲ ਐਸ ਬੀ ਐਸ ਪੰਜਾਬੀ ਦੀ ਪੂਰੀ ਇੰਟਰਵਿਊ ਸੁਣਨ ਲਈ ਉੱਪਰ ਫੋਟੋ ਵਿਚਲੇ ‘ਸਪੀਕਰ’ ਉੱਤੇ ਕਲਿੱਕ ਕਰੋ।

ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ   


Share