ਖ਼ਬਰਨਾਮਾ: ਟਰੰਪ ਦੇ ਹੋਟਲ ਦੇ ਬਾਹਰ ਟੈਸਲਾ ਦੇ ਸਾਈਬਰਟਰੱਕ ਨੂੰ ਲੱਗੀ ਅੱਗ

Trump Hotel Fire Las Vegas

Clark County Fire Department crews work outside Trump International Hotel in Las Vegas after the fire and explosion of a Tesla Cybertruck in the valet area, on Wednesday, Jan. 1, 2025. Credit: Sam Morris/AP

ਲਾਸ ਵੇਗਾਸ ਵਿੱਚ 'ਟਰੰਪ ਇੰਟਰਨੈਸ਼ਨਲ ਹੋਟਲ' ਦੇ ਬਾਹਰ ਟੈਸਲਾ ਦੇ 'ਸਾਈਬਰਟਰੱਕ' ਵਿੱਚ ਅਚਾਨਕ ਧਮਾਕਾ ਹੋ ਗਿਆ। ਇਸ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਸੱਤ ਲੋਕ ਜ਼ਖਮੀ ਹੋ ਗਏ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you