ਫੀਕਾ-2024 ਦੌਰਾਨ ਡਾ. ਸੁਨੀਤਾ ਢੀਂਡਸਾ ਵਲੋਂ ਘਰੇਲੂ ਹਿੰਸਾ ਦੀ ਰੋਕਥਾਮ ਲਈ ਸ਼ੁਰੂਆਤ ਘਰ ਤੋਂ ਹੀ ਕਰਨ ਦਾ ਸੁਨੇਹਾ

shared image.jfif

ਫੀਕਾ 2024 ਵਿੱਚ ਘਰੇਲੂ ਹਿੰਸਾ ਰੋਕਥਾਮ ਪ੍ਰਤੀ ਜਾਣਕਾਰੀ ਸਾਂਝੀ ਕਰਦੇ ਹੋਏ ਡਾ ਸੁਨੀਤਾ ਢੀਂਡਸਾ Source: SBS / SBS/FECCA 2024

ਹਾਲ ਵਿੱਚ ਹੀ ਬਰਿਸਬੇਨ ਵਿੱਚ ਮੁਕੰਮਲ ਹੋਈ 'ਫੈਡਰੇਸ਼ਨ ਆਫ ਐਥਨਿਕ ਕਮਿਊਨਿਟੀਜ਼ ਕਾਂਊਂਸਲ ਆਫ ਆਸਟ੍ਰੇਲੀਆ' ਦੀ ਸਾਲ 2024 ਦੀ ਕਾਨਫਰੰਸ ਵਿੱਚ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਸੁਨੀਤਾ ਢੀਂਡਸਾ ਨੇ ਘਰੇਲੂ ਹਿੰਸਾ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਅਹਿਮ ਜਾਣਕਾਰੀ ਵਿਆਪਕ ਭਾਈਚਾਰੇ ਨਾਲ ਸਾਂਝੀ ਕੀਤੀ ਹੈ। ਪੇਸ਼ ਹਨ ਇਸ ਵਿਸਥਾਰਿਤ ਜਾਣਕਾਰੀ ਦੇ ਕੁਝ ਅੰਸ਼......


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share