ਬਾਲੀਵੁੱਡ ਗੱਪਸ਼ੱਪ: 'ਮੋਨਾਲੀਜ਼ਾ' ਨੂੰ ਫਿਲਮਾਂ ਵਿੱਚ ਕੰਮ ਦੀ ਪੇਸ਼ਕਸ਼ ਕਰਨ ਵਾਲਾ ਨਿਰਦੇਸ਼ਕ ਜਬਰ ਜਿਨਾਹ ਦੇ ਕੇਸ ਅਧੀਨ ਗ੍ਰਿਫਤਾਰ

Canvas of 2025 (Presentation) (1).jpg

Viral girl 'Mona Lisa' Credit: Mahesh Kumar

ਮਹਾਂਕੁੰਭ ਦੌਰਾਨ ਵਾਇਰਲ ਹੋਈ 'ਮੋਨਾਲੀਜ਼ਾ' ਨੂੰ ਫਿਲਮਾਂ ਵਿੱਚ ਕੰਮ ਦੀ ਪੇਸ਼ਕਸ਼ ਕਰਨ ਵਾਲੇ ਨਿਰਦੇਸ਼ਕ ਸਨੋਜ ਮਿਸ਼ਰਾ ਨੂੰ ਜਬਰ ਜਿਨਾਹ ਦੇ ਇੱਕ ਕੇਸ ਵਿੱਚ ਗ੍ਰਿਫਤਾਰ ਕਰ ਲਿਆ ਗਿਆ ਹੈ। ਖਬਰਾਂ ਅਨੁਸਾਰ ਸ੍ਰੀ ਮਿਸ਼ਰਾ ਨੇ ਪੱਛੜੇ ਇਲਾਕੇ ਤੋਂ ਆਈ ਇੱਕ ਹੋਰ ਲੜਕੀ, ਜੋ ਕਿ ਫਿਲਮਾਂ ਵਿੱਚ ਕੰਮ ਕਰਨ ਦੀ ਚਾਹਵਾਨ ਸੀ, ਨਾਲ ਕਈ ਵਾਰ ਜਬਰ ਜਿਨਾਹ ਕੀਤਾ। ਇਸ ਖ਼ਬਰ ਦੀ ਤਫਸੀਲ ਅਤੇ ਫ਼ਿਲਮੀ ਦੁਨੀਆ ਨਾਲ ਜੁੜੀਆਂ ਹੋਰ ਖ਼ਬਰਾਂ ਲਈ ਸੁਣੋ ਇਸ ਹਫ਼ਤੇ ਦੀ ਬਾਲੀਵੁੱਡ ਗੱਪਸ਼ੱਪ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you