ਖ਼ਬਰਨਾਮਾ: ਪੀਟਰ ਡਟਨ ਦਾ ਚੋਣ ਵਾਅਦਾ, ਦੋਹਰੀ ਨਾਗਰਿਕਤਾ ਵਾਲੇ ਲੋਕਾਂ ਲਈ ਦੇਸ਼ ਨਿਕਾਲਾ

cutout pics.jpg

ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ

ਵਿਰੋਧੀ ਧਿਰ ਦੇ ਨੇਤਾ ਪੀਟਰ ਡਟਨ ਦਾ ਕਹਿਣਾ ਹੈ ਕਿ ਜੇਕਰ ਗੱਠਜੋੜ ਆਉਣ ਵਾਲੇ ਚੋਣਾਂ ਵਿੱਚ ਜਿੱਤਦੀ ਹੈ ਤਾਂ ਉਨ੍ਹਾਂ ਦੀ ਪਾਰਟੀ ਅਪਰਾਧਾਂ ਲਈ ਦੋਸ਼ੀ ਪਾਏ ਗਏ ਦੋਹਰੀ ਨਾਗਰਿਕਾਂ ਵਾਲੇ ਲੋਕਾਂ ਨੂੰ ਆਸਟ੍ਰੇਲੀਆ ਤੋਂ ਦੇਸ਼ ਨਿਕਾਲਾ ਦੇਣ ਲਈ ਰਾਏਸ਼ੁਮਾਰੀ ਕਰਵਾ ਸਕਦੀ ਹੈ। ਇਹ ਪ੍ਰਸਤਾਵ ਮੰਤਰੀਆਂ ਨੂੰ ਅੱਤਵਾਦ ਵਰਗੇ ਅਪਰਾਧਾਂ ਲਈ ਦੋਸ਼ੀ ਵਿਅਕਤੀਆਂ ਦੀ ਨਾਗਰਿਕਤਾ ਰੱਦ ਕਰਨ ਦੀ ਇਜਾਜ਼ਤ ਦੇ ਸਕਦਾ ਹੈ। ਇਹ ਅਤੇ ਹੋਰ ਖ਼ਬਰਾਂ ਜਾਨਣ ਲਈ ਸੁਣੋ ਇਹ ਪੌਡਕਾਸਟ...


LISTEN TO
Punjabi_18032025_newsflash image

ਖ਼ਬਰਨਾਮਾ: ਪੀਟਰ ਡਟਨ ਦਾ ਚੋਣ ਵਾਅਦਾ, ਦੋਹਰੀ ਨਾਗਰਿਕਤਾ ਵਾਲੇ ਲੋਕਾਂ ਲਈ ਦੇਸ਼ ਨਿਕਾਲਾ

SBS Punjabi

03:33

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you