ਖਬਰਨਾਮਾਂ: ਸੰਯੁਕਤ ਰਾਜ ਦੁਆਰਾ ਲਾਏ ਜਾ ਰਹੇ ਟੈਰਿਫਾਂ ਕਾਰਨ ਵਿਸ਼ਵ ਪੱਧਰ ਹੋਵੇਗਾ ਪ੍ਰਭਾਵਤ: ਰਿਜ਼ਰਵ ਬੈਂਕ

US President Trump is preparing to announce his plan for tariffs (AAP).jpg

US President Trump is preparing to announce his plan for tariffs Credit: SBS

ਰਿਜ਼ਰਵ ਬੈਂਕ ਦੇ ਗਵਰਨਰ ਮਿਸ਼ੇਲ ਬੁੱਲਕ ਦਾ ਕਹਿਣਾ ਹੈ ਕਿ ਸੰਯੁਕਤ ਰਾਜ ਅਮਰੀਕਾ ਦੁਆਰਾ ਟੈਰਿਫ ਲਗਾਉਣ ਕਾਰਨ ਵੱਧ ਹੁੰਦੀ ਜਾ ਰਹੀ ਵਪਾਰ ਜੰਗ ਵਿਸ਼ਵ ਅਰਥਵਿਵਸਥਾ ਲਈ ਮਾੜੀ ਸਾਬਤ ਹੋਵੇਗੀ। ਉਨ੍ਹਾਂ ਕਿਹਾ ਕਿ ਆਸਟ੍ਰੇਲੀਆ ਦੀ ਵਿਸ਼ਵ ਵਪਾਰ ਉੱਤੇ ਬਹੁਤ ਜਿਆਦਾ ਨਿਰਭਰਤਾ ਹੈ।



ਅੱਜ ਦੀਆਂ ਮੁੱਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਖਬਰਾਂ ਜਾਨਣ ਲਈ ਸੁਣੋ ਐਸ ਬੀ ਐਸ ਪੰਜਾਬੀ ਦੀ ਇਹ ਆਡੀਓ ਪੇਸ਼ਕਾਰੀ

ਇਸ ਬਾਰੇ ਹੋਰ ਜਾਣਕਾਰੀ ਲਈ ਉੱਪਰ ਦਿੱਤੇ ਆਡੀਓ ਬਟਨ ‘ਤੇ ਕਲਿੱਕ ਕਰੋ।

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share