ਲੰਮੇ ਸਮੇਂ ਤੋਂ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਲੱਖਾਂ ਆਸਟ੍ਰੇਲੀਅਨ ਲੋਕ: ਇੱਕ ਰਿਪੋਰਟ
Source: Getty / Getty Images
ਐਂਗਲੀਕੇਅਰ ਦਾ ਤਾਜ਼ਾ ਵਿਸ਼ਲੇਸ਼ਣ ਆਸਟ੍ਰੇਲੀਆ ਵਿੱਚ ਲੰਬੇ ਸਮੇਂ ਦੀ ਬੇਰੁਜ਼ਗਾਰੀ ਦੀ ਹੱਦ ਨੂੰ ਦਰਸਾਉਂਦਾ ਹੈ। ਸਲਾਨਾ ਰਿਪੋਰਟ ਵਿੱਚ ਸਾਹਮਣੇ ਆਇਆ ਹੈ ਕਿ ਲਗਭਗ 5,60,000 ਲੋਕ ਪਿਛਲੇ ਚਾਰ ਸਾਲਾਂ ਤੋਂ ਕੰਮ ਦੀ ਭਾਲ ਕਰ ਰਹੇ ਹਨ ਅਤੇ ਉਨ੍ਹਾਂ ਲੋਕਾਂ ਲਈ ਮੁੜ ਕਾਮੇ ਬਣਨਾ ਮੁਸ਼ਕਲ ਹੋ ਜਾਂਦਾ ਹੈ ਜੋ ਕੰਮ ਤੋਂ ਬਾਹਰ ਕਰ ਦਿੱਤੇ ਗਏ ਹਨ। ਦੂਜੇ ਪਾਸੇ ਸਰਕਾਰ ਦਾ ਕਹਿਣਾ ਹੈ ਕਿ ਇਸ ਪਿਛਲਾ ਇੱਕ ਕਾਰਨ ਆਸਟ੍ਰੇਲੀਆ ਵਿੱਚ ਕਰਮਚਾਰੀਆਂ ਦੀ ਗਿਣਤੀ ਵਧਣਾ ਵੀ ਹੈ। ਹੋਰ ਵੇਰਵੇ ਲਈ ਸੁਣੋ ਇਹ ਆਡੀਓ ਰਿਪੋਰਟ....
Share