'ਆਤਿਸ਼ਬਾਜ਼ੀ, ਰਾਮ ਦਰਬਾਰ, ਭਾਰਤੀ ਬਾਜ਼ਾਰ': ਕਿਵੇਂ ਦੀ ਹੋਵੇਗੀ ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ ਦੀ ਦੀਵਾਲੀ

16X9 - Shyna.jpg

ਫੈਡਰੇਸ਼ਨ ਸਕੁਏਅਰ 'ਤੇ ਪਿਛਲੇ ਸਾਲ ਦੀਵਾਲੀ ਦੇ ਜਸ਼ਨ ਦੀ ਤਸਵੀਰ।

ਢੋਲ, ਲਾਈਵ ਬੈਂਡ, ਲੋਕ ਨਾਚ, ਕੀਰਤਨ, ਭਾਰਤੀ ਖਾਣੇ ਅਤੇ ਆਤਿਸ਼ਬਾਜ਼ੀ ਆਦਿ ਨਾਲ ਮਨਾਇਆ ਜਾ ਰਿਹਾ ਹੈ ਮੈਲਬੌਰਨ ਦੇ ਫੈਡਰੇਸ਼ਨ ਸਕੁਏਅਰ ਵਿਖੇ ਦੀਵਾਲੀ ਦਾ ਤਿਉਹਾਰ। ਇਸ ਜਸ਼ਨ ਨੂੰ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਜਸ਼ਨਾਂ ਵਿੱਚੋਂ ਇੱਕ ਮੰਨਿਆ ਜਾਂਦਾ ਹੈ। ਸੁਣੋ ਕਦੋਂ ਅਤੇ ਕਿਵੇਂ ਤੁਸੀਂ ਵੀ ਸ਼ਾਮਲ ਹੋ ਸਕਦੇ ਹੋ ਫੈਡਰੇਸ਼ਨ ਸਕੁਏਅਰ ਦੀ ਦੀਵਾਲੀ ਦੇ ਇਸ ਜਸ਼ਨ ਵਿੱਚ...


Podcast Collection: ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share