SBS Examines: ਲਾਬਿੰਗ ਅਤੇ ਵੱਡੇ ਦਾਨ ਆਸਟਰੇਲੀਆ ਵਿੱਚ ਰਾਜਨੀਤੀ ਨੂੰ ਕਿਵੇਂ ਪ੍ਰਭਾਵਿਤ ਕਰਦੇ ਹਨ

BigMoneyLobby Hero Pic.png

Former parliamentarians are taking on new roles as lobbyists. Source: AAP, Getty

ਮਾਹਰਾਂ ਦਾ ਕਹਿਣਾ ਹੈ ਕਿ ਪਾਰਦਰਸ਼ਤਾ ਦੀ ਘਾਟ ਆਸਟ੍ਰੇਲੀਆ ਦੇ ਲੋਕਾਂ ਨੂੰ ਸਰਕਾਰ ਦੇ ਸਾਰੇ ਪੱਧਰਾਂ 'ਤੇ "ਅਣਉਚਿਤ ਪ੍ਰਭਾਵਾਂ" ਤੋਂ ਅਣਜਾਣ ਬਣਾ ਦਿੰਦੀ ਹੈ।


ਫਰਵਰੀ ਵਿੱਚ ਫੈਡਰਲ ਚੋਣਾਂ ਲਈ ਫੰਡਿੰਗ ਅਤੇ ਖੁਲਾਸਾ ਯੋਜਨਾ ਵਿੱਚ ਮਹੱਤਵਪੂਰਣ ਤਬਦੀਲੀਆਂ ਕੀਤੀਆਂ ਗਈਆਂ ਸਨ, ਪਰ ਇਹ 2026 ਤੱਕ ਲਾਗੂ ਨਹੀਂ ਹੋਣਗੀਆਂ।

2022 ਦੀਆਂ ਫੈਡਰਲ ਚੋਣਾਂ ਵਿੱਚ ਆਸਟਰੇਲੀਆ ਦੀਆਂ ਰਾਜਨੀਤਿਕ ਪਾਰਟੀਆਂ ਨੇ ਸਮੂਹਿਕ ਤੌਰ 'ਤੇ 418 ਮਿਲੀਅਨ ਡਾਲਰ ਖਰਚ ਕੀਤੇ ਸਨ, ਜਿਸ ਤੋਂ ਬਾਅਦ ਦਾਨੀਆਂ ਦੇ ਪ੍ਰਭਾਵ ਨੂੰ ਰੋਕਣ ਦੀ ਕੋਸ਼ਿਸ਼ ਦੇ ਚਲਦਿਆਂ ਨਿਯਮਾਂ ਵਿੱਚ ਤਬਦੀਲੀ ਕੀਤੀ ਗਈ ਸੀ।

ਪਰ ਕੁਝ ਮਾਹਰ ਚਿੰਤਤ ਹਨ।

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share