'ਪਿੰਡਾਂ 'ਚ ਨਵੀਆਂ ਅਕੈਡਮੀਆਂ ਦੀ ਸ਼ੁਰੂਆਤ': ਆਸਟ੍ਰੇਲੀਅਨ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਪਹੁੰਚੇ ਪੰਜਾਬ

Manu singh with CM.jpg

Former Captain of Australian Cricket Team, Michael Clarke with Chief Minister of Punjab Bhagwant Singh Mann and Ambassador of India-Australia Cricket relations Manu Singh (L-R). Credit: Supplied by Manu Singh.

ਆਸਟ੍ਰੇਲੀਅਨ ਕ੍ਰਿਕੇਟ ਟੀਮ ਦੇ ਸਾਬਕਾ ਕਪਤਾਨ ਮਾਈਕਲ ਕਲਾਰਕ ਕੁੱਝ ਦਿਨ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕਰਨ ਪਹੁੰਚੇ ਸਨ। ਇਸ ਮੁਲਾਕਾਤ ਦਾ ਮੁੱਢ ਬੰਨ੍ਹਣ ਵਾਲੇ ਭਾਰਤ-ਆਸਟ੍ਰੇਲੀਆ ਸਪੋਰਟਸ ਦੇ ਸਾਬਕਾ ਐਂਬੈਸੇਡਰ ਮੰਨੂ ਸਿੰਘ ਨੇ ਐਸ ਬੀ ਐਸ ਪੰਜਾਬੀ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਲਾਰਕ ਵੱਲੋਂ ਪੰਜਾਬ ਦੇ ਪੇਂਡੂ ਖੇਤਰਾਂ ਵਿੱਚ ਕ੍ਰਿਕੇਟ ਲਈ ਅਕੈਡਮੀਆਂ ਖੋਲ੍ਹੀਆਂ ਜਾਣਗੀਆਂ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you