ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਗ੍ਰਿਫਤਾਰ, ਸਮਰਥਕਾਂ ਵੱਲੋਂ ਦੇਸ਼ ਭਰ ਵਿੱਚ ਵਿਰੋਧ ਪ੍ਰਦਰਸ਼ਨ
Supporters of Pakistan's former Prime Minister Imran Khan clash with police during a protest against Khan's arrest, in Quetta, Pakistan. Source: EPA / JAMAL TARAQAI/EPA
ਪਾਕਿਸਤਾਨ ਦੀ ਭ੍ਰਿਸ਼ਟਾਚਾਰ ਵਿਰੋਧੀ ਏਜੰਸੀ ਨੇ ਇਸਲਾਮਾਬਾਦ ਹਾਈ ਕੋਰਟ ਵਿੱਚ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ ਹੈ, ਜਿਸ ਨਾਲ ਸ੍ਰੀ ਖਾਨ ਦੇ ਸਮਰਥਕਾਂ ਅਤੇ ਪੁਲਿਸ ਵਿਚਕਾਰ ਵੱਡਿਆਂ ਝੜਪਾਂ ਹੋਈਆਂ ਜਿਸ ਵਿੱਚ ਘੱਟੋ-ਘੱਟ ਇੱਕ ਪ੍ਰਦਰਸ਼ਨਕਾਰੀ ਦੀ ਮੌਤ ਹੋ ਗਈ ਹੈ। ਇਸ ਖ਼ਬਰ ਅਤੇ ਲਹਿੰਦੇ ਪੰਜਾਬ ਨਾਲ ਸਬੰਧਤ ਹੋਰ ਖ਼ਬਰਾਂ ਦੇ ਵੇਰਵੇ ਜਾਣਨ ਲਈ ਸੁਣੋ ਪਾਕਿਸਤਾਨ ਡਾਇਰੀ ਦੀ ਰਿਪੋਰਟ।
Share