ਪੰਜਾਬੀ ਡਾਇਸਪੋਰਾ: ਇੰਗਲੈਂਡ 'ਚ ਚੈਰਿਟੀ ਸੰਸਥਾ ਦੇ ਨਾਂ 'ਤੇ ਧੋਖਾਧੜੀ ਕਰਨ ਵਾਲੇ ਪੰਜਾਬੀ ਮੂਲ ਦੇ ਭੈਣ-ਭਰਾ ਦੋਸ਼ੀ ਕਰਾਰ

brother-and-sister-duo_24-jpg.jpg

ਇੰਗਲੈਂਡ ਵਿੱਚ ਐਸ.ਵਾਈ.ਯੂ.ਕੇ. ਨਾਂ ਦੀ ਸੰਸਥਾ ਚਲਾਉਣ ਵਾਲੇ ਪੰਜਾਬੀ ਭੈਣ-ਭਰਾ 'ਤੇ 52 ਲੱਖ ਰੁਪਏ ਵੱਖ-ਵੱਖ ਖਾਤਿਆਂ 'ਚ ਟ੍ਰਾਂਸਫਰ ਕਰਨ ਦੇ ਦੋਸ਼ ਲੱਗੇ ਹਨ। ਇੰਗਲੈਂਡ ਦੀ ਅਦਾਲਤ ਵੱਲੋਂ ਦੋਸ਼ੀ ਰਾਜਬਰਿੰਦਰ ਕੌਰ ਨੂੰ ਦੋ ਸਾਲ ਅਤੇ ਉਸਦੇ ਦੋਸ਼ੀ ਭਰਾ ਕੁਲਦੀਪ ਸਿੰਘ ਨੂੰ 18 ਮਹੀਨੇ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ।


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share