ਜਾਣੋ ਕਿੰਨ੍ਹਾਂ ਪਰਿਵਾਰਾਂ ਨੂੰ ਮਿਲਣ ਜਾ ਰਿਹਾ ਹੈ ਮੁਫ਼ਤ ਚਾਈਲਡਕੇਅਰ

Childcare.jpg

ਅਲਬਨੀਜ਼ੀ ਸਰਕਾਰ ਵੱਲੋਂ ਅਗਲੇ ਸਾਲ ਤੋਂ ਹਰ ਪੰਦਰਵਾੜੇ 'ਚ 72 ਘੰਟੇ ਮੁਫ਼ਤ ਚਾਈਲਡਕੇਅਰ ਦਾ ਐਲਾਨ। Source: SBS

ਸੰਸਦ ਵਿੱਚ ਮੁਫ਼ਤ ਚਾਈਲਡਕੇਅਰ ਨੂੰ ਲੈ ਕੇ ਹਾਲ ਹੀ ਵਿੱਚ ਨਵਾਂ ਬਿੱਲ ਪਾਸ ਕੀਤਾ ਗਿਆ ਹੈ। ਇਸ ਮੁਤਾਬਕ ਦੋ ਹਫ਼ਤਿਆਂ 'ਚ 72 ਘੰਟੇ ਮੁਫ਼ਤ ਚਾਈਲਡਕੇਅਰ ਦੇ ਮਿਲਿਆ ਕਰਨਗੇ। ਕਿਹੜੇ ਮਾਪੇ ਆਪਣੇ ਬੱਚੇ ਨੂੰ ਹਫ਼ਤੇ ਦੇ ਤਿੰਨ ਦਿਨ ਮੁਫ਼ਤ 'ਚ ਚਾਈਲਡਕੇਅਰ ਭੇਜ ਸਕਣਗੇ ਇਹ ਜਾਨਣ ਲਈ ਇਹ ਪੋਡਕਾਸਟ ਸੁਣੋ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share

Recommended for you