ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ
ਸੁਣੋ ਐਸ ਬੀ ਐਸ ਪੰਜਾਬੀ ਦਾ ਪੂਰਾ ਪ੍ਰੋਗਰਾਮ

Source: Moment RF / Attila Csaszar/Getty Images, Pexels, AAP
ਇਸ ਰੇਡੀਓ ਪ੍ਰੋਗਰਾਮ ਦੀਆਂ ਪੇਸ਼ਕਾਰੀਆਂ ਵਿੱਚ ਦੇਸ਼ ਵਿਦੇਸ਼ ਦੀਆਂ ਮੁੱਖ ਖ਼ਬਰਾਂ, ਪੰਜਾਬ ਦੀ ਖ਼ਬਰਸਾਰ ਤੋਂ ਇਲਾਵਾ ਮੈਲਬਰਨ ਸਥਿਤ ਭਾਰਤ ਦੇ ਕੌਂਸਲੇਟ ਜਨਰਲ ਦੇ ਕੌਂਸਲਰ ਐਮਰਜੈਂਸੀ ਨੰਬਰ ਨਾਲ ਕੀਤੀ ਗਈ ਛੇੜ-ਛਾੜ ਸਬੰਧੀ ਜਾਣਕਾਰੀ ਵੀ ਸ਼ਾਮਿਲ ਹੈ। ਇਸ ਦੇ ਨਾਲ ਹੀ ਸੁੱਪਰ ਸਿੱਖਸ ਸਪੋਰਟਸ ਐਂਡ ਕਲਚਰ ਕਲੱਬ ਦੇ ਪਿਛਲੇ 15 ਸਾਲ ਦੇ ਸਫਰ ਸਬੰਧੀ ਗੱਲਬਾਤ ਅਤੇ ‘ਕਲੋਜ਼ਿੰਗ ਦ ਗੈਪ’, ਬਾਰੇ ਵੀ ਜਾਣਕਾਰੀ ਦਿੱਤੀ ਗਈ ਹੈ। ਇਸ ਪੌਡਕਾਸਟ ਰਾਹੀਂ ਐਸ ਬੀ ਐਸ ਦੇ ਪੂਰੇ ਪੰਜਾਬੀ ਪ੍ਰੋਗਰਾਮ ਦਾ ਅਨੰਦ ਮਾਣੋ।
Share