ਦੇਸ਼ ਵਿੱਚ ਹੁਨਰ ਦੀ ਘਾਟ ਪੂਰੀ ਕਰਨ ਲਈ ਫੈਡਰਲ ਸਰਕਾਰ ਨੇ ਕੀਤਾ 12.6 ਬਿਲੀਅਨ ਡਾਲਰ ਦੀ ਫੰਡਿੰਗ ਦਾ ਐਲਾਨPlay06:17Prime Minister Anthony Albanese speaks to Skills Minister Brendan O’Connor after a visit to Canberra Institute of Technology (AAP) Source: AAP / LUKAS COCHਐਸ ਬੀ ਐਸ ਪੰਜਾਬੀView Podcast SeriesGet the SBS Audio appOther ways to listenApple PodcastsYouTubeSpotifyDownload (5.76MB) ਆਸਟ੍ਰੇਲੀਅਨ ਸਰਕਾਰ ਨੇ ਦੇਸ਼ ਭਰ ਵਿੱਚ ਟੈਕਨੀਕਲ ਐਂਡ ਫ਼ਰਦਰ ਐਜੂਕੇਸ਼ਨ (ਟੇਫ) ਯਾਨੀ ਤਕਨੀਕੀ ਅਤੇ ਅਗਲੇਰੀ ਸਿੱਖਿਆ ਨੂੰ ਹੁਲਾਰਾ ਦੇਣ ਲਈ 12.6 ਬਿਲੀਅਨ ਡਾਲਰ ਦੀ ਫੰਡਿੰਗ ਦਾ ਐਲਾਨ ਕੀਤਾ ਹੈ। ਕਾਬਿਲੇਗੌਰ ਹੈ ਕਿ ਸਰਕਾਰ ਦਾ ਇਹ ਫੈਸਲਾ ਅਜਿਹੇ ਮੌਕੇ ਆਇਆ ਹੈ ਜਦੋਂ ਇਹ ਚਿੰਤਾ ਪ੍ਰਗਟਾਈ ਜਾ ਰਹੀ ਹੈ ਕਿ ਜੇਕਰ ਕੋਈ ਸਖਤ ਕਦਮ ਨਾ ਚੁੱਕਿਆ ਗਿਆ ਤਾਂ ਹੁਨਰ ਦੀ ਘਾਟ ਦੇਸ਼ ਦੀ ਆਰਥਿਕਤਾ ਨੂੰ ਪ੍ਰਭਾਵਤ ਕਰ ਸਕਦੀ ਹੈ। ਸਰਕਾਰ ਨੂੰ ਉਮੀਦ ਹੈ ਕਿ ਇਸ ਸਮਝੌਤੇ ਨਾਲ ਅਰਥਵਿਵਸਥਾ ਦੇ ਮਹੱਤਵਪੂਰਨ ਖੇਤਰਾਂ ਵਿੱਚ ਹੁਨਰ ਦੀ ਘਾਟ ਨੂੰ ਪੂਰਾ ਕੀਤਾ ਜਾਵੇਗਾ।ਇਸ ਬਾਰੇ ਹੋਰ ਜਾਣਕਾਰੀ ਲਈ ਆਡੀਓ ਬਟਨ ‘ਤੇ ਕਲਿੱਕ ਕਰੋ।ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਸਾਡਾ ਪੰਜਾਬੀ ਪ੍ਰੋਗਾਮ ਪੌਪ ਦੇਸੀ ਤੇ ਸੁਣੋ। ਸਾਨੂੰ ਫੇਸਬੁੱਕ ਤੇ ਟਵਿੱਟਰ ਉੱਤੇ ਵੀ ਫਾਲੋ ਕਰੋ।ShareLatest podcast episodesਪੰਜਾਬੀ ਡਾਇਰੀ: ‘ਯੁੱਧ ਨਸ਼ਿਆਂ ਦੇ ਵਿਰੁੱਧ’ ਮੁਹਿਮ ਦੇ ਤਹਿਤ ਪੰਜਾਬ ਪੁਲੀਸ ਵੱਲੋਂ 800 ਥਾਵਾਂ ਤੇ ਛਾਪੇਆਸਟ੍ਰੇਲੀਆ-ਭਾਰਤ ਵਪਾਰਕ ਸੰਬੰਧ ਹੋਰ ਮਜ਼ਬੂਤ ਬਣਾਉਣ ਲਈ ਨਵਾਂ ਯੋਜਨਾ ਪੱਤਰਖਬਰਨਾਮਾ: ਸਾਈਕਲੋਨ ਅਲਫ੍ਰੇਡ ਦੇ ਲੈਂਡਫਾਲ ਤੋਂ ਪਹਿਲਾਂ ਰਾਜ ਸਰਕਾਰਾਂ ਨੂੰ ਸਹਾਇਤਾ ਉਪਲਬਧ ਕਰਵਾਈ ਜਾਵੇਗੀ: ਐਂਥਨੀ ਅਲਬਾਨੀਜ਼ੀ37ਵੀਆਂ ਆਸਟ੍ਰੇਲੀਅਨ ਸਿੱਖ ਖੇਡਾਂ: '1.5 ਤੋਂ 2 ਲੱਖ ਭਾਈਚਾਰੇ ਦੀ ਭਾਰੀ ਸ਼ਮੂਲੀਅਤ ਦਾ ਅਨੁਮਾਨ'