ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਗਿਣਤੀ ਨੂੰ ਕੰਟਰੋਲ ਕਰਨ ਲਈ ਸਰਕਾਰ ਦੀ ਨਵੀਂ ਸਕੀਮ

JIM CHALMERS KATY GALLAGHER PRESSER

ਆਸਟ੍ਰੇਲੀਆ ਦੀ ਵਿੱਤ ਮੰਤਰੀ ਕੈਟੀ ਗੈਲਾਘਰ। Source: AAP / LUKAS COCH/AAPIMAGE

ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸੰਖਿਆ ਸਬੰਧੀ ਬਿਲ ਦੇ ਪਾਰਲੀਮੈਂਟ ਵਿਚ ਨਾ ਪਾਸ ਹੋਣ ਤੋਂ ਬਾਅਦ ਹੁਣ ਫੈਡਰਲ ਸਰਕਾਰ ਨੇ ਅਗਲੇ ਸਾਲ ਆਸਟ੍ਰੇਲੀਅਨ ਯੂਨੀਵਰਸਿਟੀਆਂ ਵਿੱਚ ਅੰਤਰਰਾਸ਼ਟਰੀ ਵਿਦਿਆਰਥੀਆਂ ਦੀ ਸੰਖਿਆ ਨੂੰ ਨਿਯੰਤਰਿਤ ਕਰਨ ਲਈ ਇੱਕ ਨਵਾਂ ਉਪਾਅ ਪੇਸ਼ ਕੀਤਾ ਹੈ। ਇਸ ਨਾਲ ਸਬੰਧਿਤ ਰਿਪੋਰਟ ਇਸ ਪੌਡਕਾਸਟ ਰਾਹੀਂ ਸੁਣੋ।


ਸਾਡੇ ਸਾਰੇ ਪੌਡਕਾਸਟ  ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share