ਸਿੱਖ ਧਰਮ ਦੇ ਬਾਨੀ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅਤੇ ਇਸਦੀ ਅਹਿਮੀਅਤ
An artist's impression of Guru Nanak and Bhai Mardana Source: Swarn Savi
ਦੁਨੀਆ ਵਿੱਚ ਮਹਾਨ ਧਾਰਮਿਕ ਖੋਜਕਾਰਾਂ ਵਜੋਂ ਜਾਣੇ ਜਾਂਦੇ ਗੁਰੂ ਨਾਨਕ ਦੇਵ ਜੀ ਨੇ ਆਪਣੇ ਜੀਵਨ ਅਤੇ ਆਪਣੀ ਬਾਣੀ ਰਾਹੀਂ ਲੋਕ-ਚੇਤਨਾ ਪੈਦਾ ਕਰਦੇ ਹੋਏ ਦੇਸ਼ਾਂ ਵਿਦੇਸ਼ਾਂ ਤੱਕ ਲੋਕਾਂ ਨੂੰ 'ਇੱਕ ਪ੍ਰਮਾਤਮਾ' ਦੀ ਹੋਂਦ ਦਾ ਉਪਦੇਸ਼ ਦਿੱਤਾ। ਬਾਬਾ ਨਾਨਕ ਸਿੱਖ ਧਰਮ ਦੇ ਪੈਰੋਕਾਰ ਹੋਣ ਦੇ ਨਾਲ ਨਾਲ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਮੋਢੀ ਵੀ ਹਨ। ਉਨ੍ਹਾਂ ਦੀ ਰਚਨਾ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਵਿੱਚ 974 ਕਾਵਿਕ ਰੂਪਾਂ ਵਿੱਚ ਸ਼ਾਮਿਲ ਹੈ।
Share