ਖ਼ਬਰਨਾਮਾ: ਆਸਟ੍ਰੇਲੀਆ ਵਿੱਚ 'ਹੀਟ ਵੇਵ' ਦੇ ਪੂਰਵ ਅਨੁਮਾਨ, ਤਾਪਮਾਨ 40 ਤੋਂ ਹੋ ਸਕਦਾ ਹੈ ਪਾਰ

Lead Image (6).jpg

ਉੱਚ ਤਾਪਮਾਨ ਕਾਰਨ ਅੱਗ ਲਗਨ ਦਾ ਜੋਖਮ ਵੀ ਵੱਧ ਜਾਂਦਾ ਹੈ। Credit: AAP

ਆਸਟ੍ਰੇਲੀਆ ਦੇ ਕਈ ਹਿੱਸਿਆਂ ਵਿੱਚ 'ਹੀਟ ਵੇਵ' ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਤਸਮਾਨੀਆ, ਵਿਕਟੋਰੀਆ, ਨਿਊ ਸਾਊਥ ਵੇਲਜ਼, ਦੱਖਣੀ ਆਸਟ੍ਰੇਲੀਆ ਅਤੇ ਪੱਛਮੀ ਆਸਟ੍ਰੇਲੀਆ ਸਮੇਤ ਕਈ ਰਾਜਾਂ ਵਿੱਚ ਗਰਮੀ ਦੇ ਗੰਭੀਰ ਹੋਣ ਦੀ ਭਵਿੱਖਬਾਣੀ ਕੀਤੀ ਗਈ ਹੈ। ਮਾਹਿਰਾਂ ਦਾ ਮੰਨਣਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕੁਝ ਹਿੱਸਿਆਂ ਵਿੱਚ ਤਾਪਮਾਨ 40 ਡਿਗਰੀ ਤੋਂ ਵੱਧ ਜਾ ਸਕਦਾ ਹੈ। ਸਿਹਤ ਅਧਿਕਾਰੀ ਉਨ੍ਹਾਂ ਇਲਾਕਿਆਂ ਦੇ ਵਸਨੀਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਅਪੀਲ ਕਰ ਰਹੇ ਹਨ। ਇਹ ਅਤੇ ਹੋਰ ਦੇਸ਼ ਦੁਨੀਆ ਦੀ ਬਾਕੀ ਖ਼ਬਰਾਂ ਪੰਜਾਬੀ ਵਿੱਚ ਸੁਨਣ ਲਈ ਐਸ ਬੀ ਐਸ ਪੰਜਾਬੀ ਦਾ ਇਹ ਪੌਡਕਾਸਟ ਸੁਣੋ...............


Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share