ਔਟਿਜ਼ਮ ਤੋਂ ਪੀੜਤ ਬੱਚਿਆਂ ਦਾ ਛੇਤੀ ਕਰਵਾਇਆ ਇਲਾਜ ਹੁੰਦਾ ਹੈ ਲਾਹੇਵੰਦ

Survey conducted by Amaze have found that 98% of Australians have heard of Autism but there is a low understanding of what autism is

A survey conducted by Amaze shows a low level of understanding about autism. Source: Getty Images

ਹਰ ਸਾਲ 2 ਅਪ੍ਰੈਲ ਵਾਲਾ ਦਿਨ ਔਟਿਜ਼ਮ ਦਿਵਸ ਵਜੋਂ ਮਨਾਇਆ ਜਾਂਦਾ ਹੈ ਤਾਂ ਜੋ ਇਸ ਤੋਂ ਪੀੜਤ ਵਿਅਕਤੀਆਂ ਨੂੰ ਸਮਾਜ ਵਿੱਚ ਬਣਦਾ ਮਾਣ ਸਨਮਾਨ ਅਤੇ ਲੋੜੀਂਦੀ ਮੱਦਦ ਪ੍ਰਦਾਨ ਕੀਤੀ ਜਾ ਸਕੇ। ਔਟਿਜ਼ਮ ਸਪੈਕਟਰਮ ਆਾਸਟ੍ਰੇਲੀਆ ਨਾਮੀ ਅਦਾਰੇ ਦਾ ਕਹਿਣਾ ਹੈ ਕਿ ਆਸਟ੍ਰੇਲੀਆ ਵਿੱਚ 80 ਪਿੱਛੇ ਇੱਕ ਵਿਅਕਤੀ ਨੂੰ ਇਹ ਰੋਗ ਹੁੰਦਾ ਹੈ, ਅਤੇ ਸਾਲ 2014 ਦੇ ਮੁਕਾਬਲੇ ਇਸ ਵਿੱਚ 40% ਦਾ ਵਾਧਾ ਦੇਖਣ ਨੂੰ ਮਿਲਿਆ ਹੈ।


ਔਟਿਜ਼ਮ ਬਾਰੇ ਵਧੇਰੇ ਜਾਣਕਾਰੀ ਲਈ ਅਮੇਜ਼ ਅਦਾਰੇ ਨਾਲ ਜੁੜਿਆ ਜਾ ਸਕਦਾ ਹੈ ਜਿਸ ਵਿੱਚ ਐਨ ਡੀ ਆਈ ਐਸ ਤੋਂ ਮੱਦਦ ਪ੍ਰਾਪਤ ਕਰਨ ਬਾਰੇ ਵੀ ਵਿਸਥਾਰਤ ਜਾਣਕਾਰੀ ਉਪਲੱਬਧ ਹੈ।

ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share