ਦੱਖਣੀ ਭਾਰਤ ਦੇ ਕਰਨਾਟਕ ਦੇ ਕਾਲਜਾਂ ਵਿੱਚ ਹਿਜਾਬ ਪਾਉਣ ਦੇ ਅਧਿਕਾਰ ਦੀ ਮੰਗ ਕਰ ਰਹੇ ਮੁਸਲਿਮ ਵਿਦਿਆਰਥੀਆਂ ਨੂੰ ਝਟਕਾ ਦਿੰਦੇ ਹੋਏ ਕਰਨਾਟਕ ਹਾਈ ਕੋਰਟ ਨੇ ਫੈਸਲਾ ਦਿੱਤਾ ਹੈ ਕਿ ਹਿਜਾਬ ਪਹਿਨਣਾ ਇਸਲਾਮ ਦਾ ਜ਼ਰੂਰੀ ਸਿਧਾਂਤ ਨਹੀਂ ਹੈ।
ਮੁਸਲਿਮ ਵਿਦਿਆਰਥੀਆਂ ਨੇ ਦਲੀਲ ਦਿੱਤੀ ਹੈ ਕਿ ਉਨ੍ਹਾਂ ਦੇ ਧਰਮ ਦੀ ਆਜ਼ਾਦੀ ਦੇ ਅਧਿਕਾਰ ਦੀ ਉਲੰਘਣਾ ਕੀਤੀ ਜਾ ਰਹੀ ਹੈ।
ਵਿਦਿਆਰਥਣਾ ਦੀਆਂ ਪਟੀਸ਼ਨਾਂ ਨੂੰ ਰੱਦ ਕਰਦਿਆਂ ਅਦਾਲਤ ਨੇ ਕਿਹਾ ਕਿ ਸਿੱਖਿਆ ਸੰਸਥਾਨ ਕੋਲ ਸਕੂਲੀ ਵਰਦੀ ਪੁਆਉਣ ਦਾ ਪੂਰਾ ਅਧਿਕਾਰ ਹੈ।
ਪੂਰੀ ਰਿਪੋਰਟ ਸੁਨਣ ਲਈ ਉੱਪਰ ਫੋਟੋ ‘ਤੇ ਦਿੱਤੇ ਆਡੀਓ ਆਈਕਨ ਉੱਤੇ ਕਲਿਕ ਕਰੋ।
ਸੋਮਵਾਰ ਤੋਂ ਸ਼ੁੱਕਰਵਾਰ ਰਾਤ 9 ਵਜੇ ਐਸ ਬੀ ਐਸ ਪੰਜਾਬੀ ਦਾ ਪ੍ਰੋਗਾਮ ਸੁਣੋ ਅਤੇ ਸਾਨੂੰ