ਆਸਟ੍ਰੇਲੀਆ ਵਿੱਚ ਘਰਾਂ ਦੀਆਂ ਕੀਮਤਾਂ ਲਗਭਗ ਦੋ ਸਾਲਾਂ ਵਿੱਚ ਪਹਿਲੀ ਵਾਰ ਘਟੀਆਂ

Lead Image (5).jpg

2024 ਦੇ ਆਖਰੀ ਮਹੀਨੇ ਵਿੱਚ ਘਰਾਂ ਦੀ ਕੀਮਤਾਂ ਵਿੱਚ 0.1 ਪ੍ਰਤੀਸ਼ਤ ਦੀ ਗਿਰਾਵਟ ਆਈ ਹੈ। Credit: Pexels

ਲਗਭਗ ਦੋ ਸਾਲਾਂ ਤੋਂ ਘਰਾਂ ਦੀਆਂ ਵੱਧਦੀਆਂ ਕੀਮਤਾਂ ਤੋਂ ਜੂਝ ਰਹੇ ਆਸਟ੍ਰੇਲੀਆ ਦੇ ਵਸਨੀਕਾਂ ਨੂੰ ਹੁਣ ਕੁਝ ਰਾਹਤ ਮਿਲ ਸਕਦੀ ਹੈ। ਕਿਉਂਕਿ ਨਵੇਂ ਜਾਰੀ ਹੋਏ ਅੰਕੜੇ ਘਰਾਂ ਦੀਆਂ ਕੀਮਤਾਂ ਵਿੱਚ ਰਾਸ਼ਟਰੀ ਗਿਰਾਵਟ ਦਾ ਸੰਕੇਤ ਦੇ ਰਹੇ ਹਨ। ਇਹਨਾਂ ਅੰਕੜਿਆਂ ਤੋਂ ਪਤਾ ਚਲਦਾ ਹੈ ਕਿ ਦਸੰਬਰ 2024 ਵਿੱਚ ਆਸਟ੍ਰੇਲੀਆ ਦੇ ਪੰਜਾਂ ਰਾਜਧਾਨੀ ਸ਼ਹਿਰਾਂ ਵਿੱਚ ਘਰਾਂ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਜਿਸ ਵਿੱਚ ਸਭ ਤੋਂ ਵੱਡੀ ਗਿਰਾਵਟ ਮੇਲਬਰਨ ਵਿੱਚ ਦਰਜ ਕੀਤੀ ਗਈ ਹੈ। ਜਾਣੋ ਪੂਰਾ ਮਾਮਲਾ ਐਸ ਬੀ ਐਸ ਪੰਜਾਬੀ ਦੇ ਇਸ ਪੌਡਕਾਸਟ ਰਾਹੀਂ......


Podcast Collection: ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share

Recommended for you