ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।
ਖਬਰਨਾਮਾ: ਪ੍ਰਮੁੱਖ ਪਾਰਟੀਆਂ ਦੁਆਰਾ ਸ਼ੁਰੂ ਕੀਤੀਆਂ ਗਈਆਂ ਰਿਹਾਇਸ਼ੀ ਨੀਤੀਆਂ 'ਤੇ ਅਰਥਸ਼ਾਸਤਰੀਆਂ ਦੁਆਰਾ ਉਠਾਏ ਗਏ ਸਵਾਲ

Source: AAP
ਅਰਥਸ਼ਾਸਤਰੀਆਂ ਨੇ ਦੋਵੇਂ ਪ੍ਰਮੁੱਖ ਪਾਰਟੀਆਂ ਦੀਆਂ ਰਿਹਾਇਸ਼ ਨੀਤੀਆਂ 'ਤੇ ਚਿੰਤਾ ਪ੍ਰਗਟ ਕੀਤੀ ਹੈ। ਉਹਨਾਂ ਦਾ ਮੰਨਣਾ ਹੈ ਕਿ ਪਹਿਲਾ ਘਰ ਖਰੀਦਣਾ ਆਸਾਨ ਬਣਾਉਣ ਨਾਲ - ਮੰਗ ਵਿੱਚ ਵਾਧੇ ਕਾਰਨ ਘਰਾਂ ਦੀਆਂ ਕੀਮਤਾਂ ਵਿੱਚ ਵਾਧਾ ਹੋਵੇਗਾ। ਇਹ ਅਤੇ ਦਿਨ ਦੀਆਂ ਹੋਰ ਅਹਿਮ ਖਬਰਾਂ ਇਸ ਪੌਡਕਾਸਟ ਰਾਹੀਂ ਜਾਣੋ।
Share