ਆਸਟ੍ਰੇਲੀਆ ਦੀ ਰਾਜਨੀਤਿਕ ਪ੍ਰਣਾਲੀ ਕਿਵੇਂ ਦੀ ਹੈ?

What is a double-dissolution election?

Parliament Sitting Source: Getty / Getty Images

ਆਸਟ੍ਰੇਲੀਆ ਦੀਆਂ ਫੈਡਰਲ ਚੋਣਾਂ ਨੇੜੇ ਆ ਰਹੀਆਂ ਹਨ ਪਰ ਕੀ ਤੁਸੀਂ ਜਾਨਣਾ ਚਾਹੁੰਦੇ ਹੋ ਕਿ ਆਸਟ੍ਰੇਲੀਆ ਦੀ ਰਾਜਨੀਤੀ ਕਿਵੇਂ ਦੀ ਹੈ ਅਤੇ ਕਿਹੜੇ ਸਦਨ ਲਈ ਕਿੰਨੇ ਉਮੀਦਵਾਰ ਹਨ ਤੇ ਇਹ ਕਿਵੇਂ ਚੁਣੇ ਜਾਂਦੇ ਹਨ? ਆਸਟ੍ਰੇਲੀਆ ਦੀ ਰਾਜਨੀਤਿਕ ਪ੍ਰਣਾਲੀ ਬਾਰੇ ਵਿਸਥਾਰਿਤ ਜਾਣਕਾਰੀ ਹਾਸਲ ਕਰਨ ਲਈ ਸੁਣੋ ਇਹ ਪੋਡਕਾਸਟ...


ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share