ਭਾਰਤ ਨੇ ਪਾਕਿਸਤਾਨ ਉੱਤੇ ਕੀਤਾ ਹਮਲਾ, ਦੋਵੇਂ ਦੇਸ਼ਾਂ ਵੱਲੋਂ ਚੇਤਾਵਨੀਆਂ ਜਾਰੀ

Pakistan India

Army soldiers stand guard at a mosque building damaged by a suspected Indian missile attack near Muzaffarabad, the capital of Pakistan controlled Kashmir, on Wednesday, May 7, 2025. (AP Photo/M.D. Mughal) Source: AP / M.D. Mughal/AP

ਪਿਛਲੇ ਮਹੀਨੇ ਕਸ਼ਮੀਰ ਦੇ ਪਹਿਲਗਾਮ ਵਿੱਚ ਹੋਏ ਘਾਤਕ ਹਮਲੇ ਤੋਂ ਬਾਅਦ, ਬੀਤੀ ਰਾਤ (6 ਮਈ) ਨੂੰ ਭਾਰਤ ਨੇ ਪਾਕਿਸਤਾਨ ਦੇ 9 ਇਲਾਕਿਆਂ ਉੱਤੇ ਹਮਲਾ ਕੀਤਾ ਹੈ। ਭਾਰਤ ਦੇ ਸੁਰੱਖਿਆ ਬਲਾਂ ਦਾ ਦਾਅਵਾ ਹੈ ਕਿ ਇਹ ਇਲਾਕੇ ਅੱਤਵਾਦੀ ਟਿਕਾਣੇ ਸਨ। ਇਸ ਨੂੰ ਇੱਕ "ਕੈਲੀਬਰੇਟਡ ਫੌਜੀ ਕਾਰਵਾਈ" ਦੇ ਅੰਤਰਗਤ ਭਾਰਤ ਵੱਲੋਂ 'ਅਪ੍ਰੇਸ਼ਨ ਸਿੰਦੂਰ' ਦਾ ਨਾਮ ਦਿੱਤਾ ਜਾ ਰਿਹਾ ਹੈ। ਪਰ ਪਾਕਿਸਤਾਨੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਨ੍ਹਾਂ ਹਮਲਿਆਂ ਵਿੱਚ ਬੱਚਿਆਂ ਸਮੇਤ ਆਮ ਨਾਗਰਿਕ ਮਾਰੇ ਗਏ ਹਨ। ਦੋਵੇਂ ਦੇਸ਼ ਇੱਕ ਦੂਜੇ ਨੂੰ ਬਦਲੇ ਦੀਆਂ ਚੇਤਾਵਨੀਆਂ ਵੀ ਦੇ ਰਹੇ ਹਨ। ਦੋਹਾਂ ਪਾਸਿਆਂ ਦੇ ਹਾਲਾਤ ਜਾਨਣ ਲਈ ਇਹ ਪੌਡਕਾਸਟ ਸੁਣੋ.....


LISTEN TO
Punjabi_0705202025_Indpakupdate image

ਭਾਰਤ ਨੇ ਪਾਕਿਸਤਾਨ ਉੱਤੇ ਕੀਤਾ ਹਮਲਾ, ਦੋਵੇਂ ਦੇਸ਼ਾਂ ਵੱਲੋਂ ਚੇਤਾਵਨੀਆਂ ਜਾਰੀ

SBS Punjabi

06:24

Disclaimer: This content is for general information purposes only. This content can be disturbing to some. Audience discretion is recommended.

🔊 ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ।

📢 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

💻 ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ, S ਐਪ ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ।

📲 ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।

Share