ਇੰਡੀਆ ਡਾਇਰੀ: ਆਮ ਆਦਮੀ ਪਾਰਟੀ ਵੱਲੋਂ ਭਾਜਪਾ ਉੱਤੇ ਪੰਜਾਬ ਸਰਕਾਰ ਡੇਗਣ ਦੀ ਕੋਸ਼ਿਸ਼ ਦੇ ਦੋਸ਼

cheema 1.jpg

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਮੁਖ ਮੰਤਰੀ ਭਗਵੰਤ ਮਾਨ ਦੀ ਫਾਈਲ ਫੋਟੋ Source: Twitter

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭਾਜਪਾ ਉੱਤੇ ਪੰਜਾਬ ਵਿੱਚ ਸਰਕਾਰ ਡੇਗਣ ਦੀ ਕੋਸ਼ਿਸ਼ ਕਰਨ ਦੇ ਦੋਸ਼ ਲਗਾਏ ਹਨ ਜਦਕਿ ਭਾਜਪਾ ਵੱਲੋਂ ਇਹਨਾਂ ਦੋਸ਼ਾਂ ਨੂੰ ਨਕਾਰਿਆ ਗਿਆ ਹੈ। ਚੀਮਾ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਭਾਜਪਾ ਵੱਲੋਂ ਆਮ ਆਦਮੀ ਪਾਰਟੀ ਦੇ 10 ਵਿਧਾਇਕਾਂ ਨੂੰ ਭਾਜਪਾ ਵਿੱਚ ਸ਼ਾਮਲ ਹੋਣ ਲਈ 25-25 ਕਰੋੜ ਦੀ ਪੇਸ਼ਕਸ਼ ਕੀਤੀ ਗਈ ਹੈ।


  • ਗੋਆ ਵਿੱਚ ਕਾਂਗਰਸ ਦੇ ਅੱਠ ਵਿਧਾਇਕ ਭਾਜਪਾ ਵਿੱਚ ਸ਼ਾਮਲ
  • ਮੁੱਖ ਮੰਤਰੀ ਪ੍ਰਮੋਦ ਸਾਵੰਤ ਵੱਲੋਂ ਕਾਂਗਰਸ ਛੋੜੋ ਯਾਤਰਾ ਗੋਆ ਤੋਂ ਸ਼ੁਰੂ ਕਰਨ ਦਾ ਐਲਾਨ
  • ਵੋਟਰਾਂ ਦੇ ਧਰੁੱਵੀਕਰਨ ਵਾਸਤੇ ਸਮਾਜਿਕ ਤਾਣੇ-ਬਾਣੇ ਨੂੰ ਤੋੜ੍ਹਿਆ ਜਾ ਰਿਹਾ ਹੈ- ਸੋਨੀਆ ਗਾਂਧੀ
  • ਹਾਈ ਕੋਰਟ ਵੱਲੋਂ ਘਰ-ਘਰ ਵਿੱਚ ਆਟਾ ਵੰਡਣ ਦੀ ਯੋਜਨਾ ਉਪਰ ਰੋਕ
  • ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿੰਜਾਈ ਘੁਟਾਲਾ ਮਾਮਲੇ ਦੀ ਜਾਂਚ ਵਿਜ਼ੀਲੈਂਸ ਨੂੰ ਸੌਂਪੀ

Share