ਖਬਰਨਾਮਾ: ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਅਧਿਕਾਰੀ ਨੂੰ 24 ਘੰਟਿਆਂ ਅੰਦਰ ਦੇਸ਼ ਛੱਡਣ ਦਾ ਦਿੱਤਾ ਹੁਕਮ

Image 1.jpg

ਭਾਰਤ ਪਾਕਿਸਤਾਨ ਵਿਚਕਾਰ ਤਣਾਅ ਜਾਰੀ Credit: SBS Punjabi

ਭਾਰਤ ਨੇ ਦਿੱਲੀ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਕੰਮ ਕਰਨ ਵਾਲੇ ਪਾਕਿਸਤਾਨੀ ਅਧਿਕਾਰੀ ਨੂੰ ਦੇਸ਼ ਵਿਰੋਧੀ ਗਤੀਵਿਧੀਆਂ, ਤੇ ਰੁਤਬੇ ਦੀ ਥਾਂ ਹੋਰ ਕੰਮ ਕਰਨ ਦੇ ਦੋਸ਼ ਹੇਠ ਦੇਸ਼ ਛੱਡਣ ਲਈ ਕਿਹਾ ਹੈ। ਨਵੀਂ ਦਿੱਲੀ ਨੇ ਇਸ ਪਾਕਿਸਤਾਨੀ ਅਧਿਕਾਰੀ ਨੂੰ 24 ਘੰਟਿਆਂ ਦੇ ਅੰਦਰ ਭਾਰਤ ਛੱਡਣ ਲਈ ਕਿਹਾ ਹੈ। ਇਹ ਅਤੇ ਅੱਜ ਦੀਆਂ ਹੋਰ ਦੇਸ਼ ਵਿਦੇਸ਼ ਦੀਆਂ ਪ੍ਰਮੁੱਖ ਖਬਰਾਂ ਲਈ ਸੁਣੋ ਸਾਡਾ ਨਿਊਜ਼ ਪੌਡਕਾਸਟ...


ਹੋਰ ਵੇਰਵੇ ਲਈ ਆਡੀਓ ਬਟਨ ਕਲਿਕ ਕਰੋ

ਸਾਡੇ ਸਾਰੇ ਪੌਡਕਾਸਟ ਰਾਹੀਂ ਸੁਣੇ ਜਾ ਸਕਦੇ ਹਨ। 

 ਐਸ ਬੀ ਐਸ ਪੰਜਾਬੀ ਦੁਨੀਆ ਭਰ ਦੀਆਂ ਤਾਜ਼ਾ-ਤਰੀਨ ਖ਼ਬਰਾਂ ਸਮੇਤ ਉਨ੍ਹਾਂ ਕਹਾਣੀਆਂ ਨਾਲ ਜੋੜਦਾ ਹੈ ਜੋ ਆਸਟ੍ਰੇਲੀਆ ਵਿਚਲੇ ਜੀਵਨ ਅਤੇ ਪੰਜਾਬੀ ਬੋਲਣ ਵਾਲੇ ਆਸਟ੍ਰੇਲੀਅਨ ਭਾਈਚਾਰੇ ਲਈ ਅਹਿਮ ਹਨ।

ਸਾਡਾ ਲਾਈਵ ਪ੍ਰੋਗਰਾਮ ਤੁਸੀਂ ਸੋਮਵਾਰ ਤੋਂ ਸ਼ੁੱਕਰਵਾਰ ਸ਼ਾਮ 4 ਵਜੇ SBS ਦੇ ਡਿਜੀਟਲ ਰੇਡੀਓ ਉੱਤੇ, ਆਪਣੇ ਟੈਲੀਵਿਜ਼ਨ 'ਤੇ ਚੈਨਲ 305 ਉੱਤੇ,ਜਾਂ ਸਟ੍ਰੀਮ ਰਾਹੀਂ ਸੁਣ ਸਕਦੇ ਹੋ। ਹੋਰ ਜਾਣਕਾਰੀ ਲਈ ਸਾਨੂੰ , ਅਤੇ 'ਤੇ ਫਾਲੋ ਕਰੋ।


Share